06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਰਵਿੰਦਰਾ ਮਾਡਰਨ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 16-04-2026
ਗੁਰਦਾਸਪੁਰ, 15 ਅਪ੍ਰੈਲ (ਚੱਕਰਾਜਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 8ਵੀਂ ਜਮਾਤ ਦੇ ਨਤੀਜੇ ਵਿਚੋਂ ਰਵਿੰਦਰਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਸਕੂਲ ਪਿ੍ੰਸੀਪਲ ਲਵਪ੍ਰੀਤ ਕੌਰ ਨੇ ਦੱਸਿਆ ਕਿ ਇਸ ਨਤੀਜੇ ਵਿਚੋਂ ਸਕੂਲ ਦੇ ਵਿਦਿਆਰਥੀ ਭਾਰਤ ਭੂਸ਼ਨ ਤੇ ਲਗਨਦੀਪ ਕੌਰ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਹੈ | ਜਦੋਂ ਕਿ ਕੰਚਨਪ੍ਰੀਤ ਕੌਰ ਤੇ ਅਭੀਜੋਤ ਸਿੰਘ ਨੇ 92 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਤੇ ਨਵਦੀਪ ਕੌਰ ਨੇ 89.3 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਇਸ ਸ਼ਾਨਦਾਰ ਨਤੀਜੇ ਲਈ ਅੱਵਲ ਰਹਿਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੰੂ ਵਧਾਈ | ਉਨ੍ਹਾਂ ਇਸ ਨਤੀਜੇ ਦਾ ਸਿਹਰਾ ਸਕੂਲ ਸਟਾਫ਼ ਵਲੋਂ ਕਰਵਾਈ ਜਾਂਦੀ ਮਿਹਨਤ ਨੰੂ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸ਼ਿਵ ਸਾਈਾ ਲੰਗਰ ਕਮੇਟੀ ਦੀ ਗੀਤਾ ਭਵਨ ਮੰਦਰ ਵਿਖੇ ਮੀਟਿੰਗ ਹੋਈ ਅਗਲੀ ਖ਼ਬਰ ਮੰਗਾਂ ਨੰੂ ਲੈ ਕੇ ਪੈਨਸ਼ਨਰਾਂ ਵਲੋਂ ਰੋਸ ਧਰਨਾ
Ad Position 24