06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਹੈਰੋਇਨ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 16-04-2026
ਗੁਰਦਾਸਪੁਰ, 15 ਅਪ੍ਰੈਲ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਦੀ ਪੁਲਿਸ ਵਲੋਂ ਸੁਨੀਲ ਅਤੇ ਗਗਨਦੀਪ ਨਾਂਅ ਦੇ ਨੌਜਵਾਨਾਂ ਨੰੂ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗਰਾਮ 930 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ 'ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਤਿੱਬੜ ਦੀ ਪੁਲਿਸ ਵਲੋਂ ਸਰਬਜੀਤ ਸਿੰਘ ਨਾਮਕ ਵਿਅਕਤੀ ਨੰੂ ਕਾਬੂ ਕਰਕੇ ਉਸ ਪਾਸੋਂ 7 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਖ਼ਿਲਾਫ਼ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬੱਲ ਬਾਵਾ ਵਿਖੇ ਵਿਸਾਖੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ 2 ਦਿਨਾਂ ਸਾਲਾਨਾ ਖੇਡਾਂ ਕੱਲ੍ਹ ਤੋਂ : ਪਿ੍ੰ. ਅੱਤਰੀ
Ad Position 24