06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਲਾਲ ਚੰਦ ਕਟਾਰੂਚੱਕ ਵਲੋਂ ਡਾ. ਅੰਬੇਡਕਰ ਦੇ ਬੁੱਤ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 16-04-2026
ਪਠਾਨਕੋਟ, 15 ਅਪ੍ਰੈਲ (ਵਿਨੋਦ)- ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮਦਿਨ ਮੌਕੇ 'ਤੇ ਨਰ ਨਿੰਮ ਪਠਾਨਕੋਟ ਵਲੋਂ ਮਲਿਕਪੁਰ ਸਥਾਪਿਤ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦਾ ਉਦਘਾਟਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਕੀਤਾ ਗਿਆ | ਇਸ ਮੌਕੇ ਸਵਾਮੀ ਗੁਰਦੀਪ ਗਿਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਡਾ: ਅੰਬੇਡਕਰ ਦੇ ਯਤਨਾਂ ਸਦਕਾ ਹੀ ਅੱਜ ਸਾਨੂੰ ਆਪਣੇ ਹੱਕ ਪ੍ਰਾਪਤ ਹੋ ਸਕੇ ਹਨ ਤੇ ਸਾਡਾ ਸਮਾਜ ਵੀ ਵੱਡੇ-ਵੱਡੇ ਅਹੁਦਿਆਂ 'ਤੇ ਉਨ੍ਹਾਂ ਦੀ ਬਦੌਲਤ ਹੀ ਪਹੁੰਚ ਸਕਿਆ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਪੱਲਵੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸੰਧੂ, ਇੰਪਰੂਵਮੈਂਟ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਵ ਬਹਿਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨਾਰਥ ਮੰਡਲ ਪਠਾਨਕੋਟ ਵਲੋਂ ਅਹਿਮ ਮੀਟਿੰਗ ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ
Ad Position 24