06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 16-04-2026
ਪਠਾਨਕੋਟ, 15 ਅਪ੍ਰੈਲ (ਵਿਨੋਦ)- ਰਾਸ਼ਟਰੀ ਵਾਲਮੀਕੀ ਧਰਮ ਸਮਾਜ ਦੇ ਪੰਜਾਬ ਪ੍ਰਧਾਨ ਅਮਿਤ ਰੰਧਾਵਾ ਦੀ ਅਗਵਾਈ ਵਿਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਕੇਕ ਕੱਟ ਕੇ ਵਰਕਰਾਂ ਨੂੰ ਲੱਡੂ ਵੀ ਵੰਡੇ ਗਏ | ਇਸ ਮੌਕੇ ਅਮਿਤ ਰੰਧਾਵਾ, ਐਡਵੋਕੇਟ ਬਿਕਰਮ ਸ਼ਰਮਾ, ਕਮਲ ਗਿੱਲ, ਰਾਜੇਸ਼ ਕੁਮਾਰ, ਮੋਹਨ ਲਾਲ, ਸ਼ੀਤਲ ਨੀਟਾ, ਪਵਨ ਕੁਮਾਰ, ਰਮਨ ਦੇਵੀ, ਅਰਜੁਨ ਕੁਮਾਰ, ਕਰਨ ਕੁਮਾਰ, ਵਿਜੇ ਕੁਮਾਰ, ਹਲੀਨਾ ਕੁਮਾਰ, ਆਕਾਸ਼, ਪਰਮਜੀਤ ਪੰਮੀ, ਸੁਨੀਲ ਕੁਮਾਰ, ਜੀਤ ਢਿੱਲੋਂ, ਅਜੈ ਕੁਮਾਰ, ਹਰੀਸ਼ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਰਠ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਪੁਲਿਸ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ
Ad Position 24