06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਕਾਂਗਰਸ ਨੇ ਸ਼ਾਂਤੀ ਮਾਰਚ ਕੱਢਿਆ

Ad Position 21
No active advertisement
ਅਜੀਤ ਡੈਸਕ 16-04-2026
ਪਠਾਨਕੋਟ, 15 ਅਪ੍ਰੈਲ (ਸੁਮਿਤ)- ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਮੌਕੇ ਇੰਡੀਅਨ ਨੈਸ਼ਨਲ ਕਾਂਗਰਸ ਨੇ ਜ਼ਿਲ੍ਹਾ ਪ੍ਰਧਾਨ ਅਤੇ ਮੇਅਰ ਪੰਨਾ ਲਾਲ ਭਾਟੀਆ ਤੇ ਆਸ਼ੀਸ਼ ਵਿਜ ਦੀ ਅਗਵਾਈ ਵਿਚ ਇਕ ਸ਼ਾਂਤੀ ਮਾਰਚ ਕੱਢਿਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਸ਼ਿਰਕਤ ਕੀਤੀ | ਪ੍ਰੋਗਰਾਮ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਡਾ. ਅੰਬੇਡਕਰ ਦੇ ਵਿਚਾਰਾਂ ਨੂੰ ਯਾਦ ਕੀਤਾ | ਇਸ ਮੌਕੇ ਕਾਂਗਰਸ ਆਗੂ ਆਸ਼ੀਸ਼ ਵਿਜ, ਸੰਜੀਵ ਬੈਂਸ, ਅਨੁਜ ਮਨਹਾਸ ਜਿੰਨੀ ਤੇ ਜੋਗਿੰਦਰ ਪਹਿਲਵਾਨ ਸਮੇਤ ਵੱਡੀ ਗਿਣਤੀ 'ਚ ਪਾਰਟੀ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਖਿਲ ਭਾਰਤੀ ਕਸ਼ੱਤਰੀ ਮਹਾਂਸਭਾ ਦੇ ਵਫ਼ਦ ਵਲੋਂ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ-ਸੰਗਠਨ ਮਜ਼ਬੂਤੀ 'ਤੇ ਦਿੱਤਾ ਜ਼ੋਰ... ਅਗਲੀ ਖ਼ਬਰ ਪਠਾਨਕੋਟ ਵਪਾਰ ਮੰਡਲ ਨੇ ਟਰੇਡ ਵਿੰਗ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਤੇ ਰਾਜੀਵ ਆਨੰਦ ਨੂੰ ਸਨਮਾਨਿਤ ਕੀਤਾ <br/>
Ad Position 24