10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਟੈਗੋਰ ਕਾਲਜ ਦੇ ਵਿਦਿਆਰਥੀਆਂ ਨੰੂ ਧਾਰਮਿਕ ਯਾਤਰਾ ਕਰਵਾਈ

Ad Position 21
No active advertisement
ਅਜੀਤ ਡੈਸਕ 17-04-2026
ਗੁਰਦਾਸਪੁਰ, 16 ਅਪ੍ਰੈਲ (ਪੰਕਜ ਸ਼ਰਮਾ)- ਵਿਦਿਆਰਥੀਆਂ ਨੰੂ ਆਪਣੀ ਸਿੱਖਿਆ ਦੇ ਨਾਲ-ਨਾਲ ਇਤਿਹਾਸਿਕ, ਧਾਰਮਿਕ ਤੇ ਹੋਰ ਸਥਾਨਾਂ ਪ੍ਰਤੀ ਜਾਗਰੂਕ ਕਰਨ ਲਈ ਟੈਗੋਰ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਗੁਰਦਾਸਪੁਰ ਵਲੋਂ ਵਿਦਿਆਰਥਣਾਂ ਨੰੂ ਪਿ੍ੰਸੀਪਲ ਮੋਹਨਜੀਤ ਕੌਰ ਦੀ ਦੇਖ-ਰੇਖ ਹੇਠ ਧਾਰਮਿਕ ਯਾਤਰਾ ਕਰਵਾਈ ਗਈ ਜਿਸ ਵਿਚ ਵਿਦਿਆਰਥਣਾਂ ਨੇ ਛੋਟਾ ਘੱਲੂਘਾਰਾ ਸਾਹਿਬ ਤੇ ਮਾਤਾ ਸੁੰਦਰੀ ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਉਥੇ ਹੀ ਆਪਣੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਚੇਅਰਮੈਨ ਰਵਿੰਦਰ ਸ਼ਰਮਾ ਨੇ ਵਿਦਿਆਰਥਣਾਂ ਨੰੂ ਆਪਣੇ ਇਤਿਹਾਸ ਬਾਰੇ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਦਾ ਰਣਦੀਪ ਸਿੰਘ 98.2 ਫ਼ੀਸਦੀ ਅੰਕਾਂ ਨਾਲ ਰਿਹਾ ਅੱਵਲ ਅਗਲੀ ਖ਼ਬਰ ਜਨ ਹਿਤ ਮੰਚ ਲੋਕਾਂ ਨੰੂ ਗੁਰਬਾਣੀ ਨਾਲ ਜੋੜਨ ਲਈ ਕਰ ਰਿਹਾ ਉਪਰਾਲੇ
Ad Position 24