10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬਾਬਾ ਮਹਿਮਾ ਸਾਹਿਬ ਪਬਲਿਕ ਸਕੂਲ ਮੋਹਲੋਵਾਲੀ ਦੀ 8ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ

Ad Position 21
No active advertisement
ਅਜੀਤ ਡੈਸਕ 17-04-2026
ਧਿਆਨਪੁਰ, 16 ਅਪ੍ਰੈਲ (ਕੁਲਦੀਪ ਸਿੰਘ ਸੋਨੂੰ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 8ਵੀਂ ਜਮਾਤ ਦੇ ਨਤੀਜੇ 'ਚ ਬਾਬਾ ਮਹਿਮਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਹਲੋਵਾਲੀ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਐੱਮ.ਡੀ. ਪ੍ਰੀਤਮ ਸਿੰਘ ਧਾਲੀਵਾਲ ਰਾਜੇਕੇ ਤੇ ਡਾਇਰੈਕਟਰ ਗੁਰਜੰਟ ਸਿੰਘ ਧਾਲੀਵਾਲ ਰਾਜੇਕੇ ਨੇ ਦੱਸਿਆ ਕਿ 8ਵੀਂ ਕਲਾਸ ਦੀ ਰਿਬੀਕਾ ਨੇ 93 ਫ਼ੀਸਦੀ, ਅਨਮੋਲਪ੍ਰੀਤ ਕੌਰ 91.1 ਫ਼ੀਸਦੀ, ਰਵਨੀਤ ਕੌਰ 90.3 ਫ਼ੀਸਦੀ, ਜਸਲੀਨ ਕੌਰ 90 ਫ਼ੀਸਦੀ, ਗੁਰਮਨਪ੍ਰੀਤ ਕੌਰ 89.6 ਫ਼ੀਸਦੀ, ਨਵਨਵਦੀਪ ਕੌਰ 87 ਫ਼ੀਸਦੀ, ਜਸ਼ਨਦੀਪ ਕੌਰ ਨੇ 86 ਫ਼ੀਸਦੀ ਤੇ ਮਹਿਕਦੀਪ ਕੌਰ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ, ਜਿਸ ਦਾ ਸਿਹਰਾ ਸਕੂਲ ਪਿ੍ੰਸੀਪਲ ਦੀ ਯੋਗ ਅਗਵਾਈ ਤੇ ਮਿਹਨਤੀ ਤੇ ਤਜਰਬੇਕਾਰ ਸਟਾਫ਼ ਨੂੰ ਜਾਂਦਾ ਹੈ | ਇਸ ਮੌਕੇ ਸੰਦੀਪ ਕੌਰ, ਤਲਬੀਰ ਕੌਰ, ਰਮਦੀਪ ਕੌਰ, ਹਰਪਿੰਦਰ ਕੌਰ, ਪ੍ਰਭਪ੍ਰੀਤ ਕੌਰ, ਪਵਨਦੀਪ ਕੌਰ, ਅਮਨਦੀਪ ਕੌਰ, ਹਰਮੀਤ ਕੌਰ, ਰਾਜਵੀਰ ਕੌਰ, ਵਿਕਰਮ ਕੁਮਾਰ, ਰਮਨਪ੍ਰੀਤ ਕੌਰ, ਪ੍ਰਭਪ੍ਰੀਤ ਕੌਰ, ਰਾਜਵਿੰਦਰ ਕੌਰ, ਹਰਮੀਤ ਕੌਰ ਅਤੇ ਰਾਜਬੀਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁੰਦਰ ਦਸਤਾਰ ਤੇ ਦੁਮਾਲੇ ਸਜਾਉਣ ਦੇ ਕਰਵਾਏ ਮੁਕਾਬਲੇ ਅਗਲੀ ਖ਼ਬਰ ਮਾਨ ਸਰਕਾਰ ਨੇ ਆਪਣੇ 4 ਸਾਲ ਦੇ ਰਾਜ ਦੌਰਾਨ ਸਾਰੇ ਵਾਅਦੇ ਕੀਤੇ ਪੂਰੇ : ਗੁਰਪ੍ਰੀਤ ਕੌਰ ਪੰਨੂੰ
Ad Position 24