10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪੰਜਾਬੀਆਂ ਦੀ ਸਿਹਤ ਸੁਰੱਖਿਆ ਮਾਨ ਸਰਕਾਰ ਦੀ ਜ਼ਿੰਮੇਵਾਰੀ : ਬਲਬੀਰ ਸਿੰਘ ਪੰਨੂੰ

Ad Position 21
No active advertisement
ਅਜੀਤ ਡੈਸਕ 17-04-2026
ਬਟਾਲਾ, 16 ਅਪ੍ਰੈਲ (ਸਤਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਡੋਗਰ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 10 ਲੱਖ ਤੱਕ ਦੇ ਮੁਫ਼ਤ ਇਲਾਜ ਵਾਲੇ ਹੈਲਥ ਕਾਰਡ ਸਬੰਧੀ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਇਲਾਕਾ ਵਾਸੀਆਂ ਨੂੰ ਸਹੂਲਤਾਂ ਅਤੇ ਕਾਰਡ ਬਣਾਉਣ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸ: ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਆਪ ਸਰਕਾਰ ਨੇ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਕੇ ਸੂਬੇ ਦੇ ਲੋਕਾਂ ਨੂੰ ਹੁਣ ਤੱਕ ਦੀਆਂ ਸਾਰੀਆਂ ਸਰਕਾਰਾਂ ਨਾਲੋਂ ਬਿਹਤਰ ਰਾਜਭਾਗ ਦਿੱਤਾ ਹੈ, ਜਿਸ ਵਿਚ 10 ਲੱਖ ਤੱਕ ਸਿਹਤ ਕਾਰਡ ਦੀ ਸਹੂਲਤ ਦਿੱਤੀ ਗਈ ਹੈ | ਇਸ ਮੌਕੇ ਸਰਪੰਚ ਦੀਨਾ, ਮੈਂਬਰ ਅਮਰਜੀਤ, ਸੋਫੀਆ, ਜੋਤੀਆ, ਭਜਨੀ, ਗਗਨ, ਭੋਲੀ, ਜੱਸੀ, ਜੈਕਬ ਮਸੀਹ, ਨਸ਼ਰੀ ਮਸੀਹ, ਮਾਲਕ ਸਿੰਘ, ਗੁਰਚਰਨ ਸਿੰਘ, ਸਾਖਾ ਮਸੀਹ, ਸ਼ਮਸ਼ੇਰ ਸਿੰਘ, ਵਿਕਟਰ ਮਸੀਹ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਰਘਬੀਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ, ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਪੰਨੂੰ, ਹਲਕਾ ਕੋਆਰਡੀਨੇਟਰ ਕਰਮਜੀਤ ਸਿੰਘ ਬਰਾੜ, ਗੁਰਦੇਵ ਔਜਲਾ ਆਦਿ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ 'ਚ ਬਰਬਾਦ ਫ਼ਸਲਾਂ ਦਾ ਅਜੇ ਤੱਕ ਮੁਆਵਜ਼ਾ ਨਾ ਮਿਲਣ 'ਤੇ ਬੀ.ਕੇ.ਯੂ. ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਉੱਘੇ ਆਗੂ ਵਿਜੇ ਸੋਨੀ ਨੇ ਹਲਕਾ ਡੇਰਾ ਬਾਬਾ ਨਾਨਕ ਦੀਆਂ ਮੁਸ਼ਕਿਲਾਂ ਤੋਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਜਾਣ...
Ad Position 24