10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰੂ ਹਰਿ ਰਾਇ ਇੰਟੈਲੀਜੈਂਸ ਟ੍ਰੇਯਰ ਸਕੂਲ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 17-04-2026
ਊਧਨਵਾਲ, 16 ਅਪ੍ਰੈਲ (ਪਰਗਟ ਸਿੰਘ)- ਇਲਾਕੇ ਦੀ ਨਾਮਵਰ ਸੰਸਥਾ ਗੁਰੂ ਹਰਿ ਰਾਏ ਇੰਟੈਲੀਜੈਂਸ ਟਰੇਯਰ ਸਕੂਲ ਪੰਜਗਰਾਈਆਂ ਦਾ ਸੀ.ਬੀ.ਐਸ.ਈ. ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਵਿਚੋਂ ਵਿਸ਼ਾਲਪ੍ਰੀਤ ਸਿੰਘ 96.60 ਫ਼ੀਸਦੀ ਨਾਲ ਪਹਿਲਾ, ਮੰਨਤ ਨੇ 95.6 ਫ਼ੀਸਦੀ ਨਾਲ ਦੂਸਰਾ, ਸਿਮਰਨਦੀਪ ਕੌਰ ਨੇ 95.4 ਫ਼ੀਸਦੀ ਨਾਲ ਤੀਸਰਾ, ਏਕਨੂਰ ਕੌਰ ਨੇ 94.80 ਫੀਸਦੀ ਨਾਲ ਚੌਥਾ ਸਥਾਨ ਹਾਸਲ ਕਰ ਕੇ ਮਾਣ ਪ੍ਰਾਪਤ ਕੀਤਾ | ਇਨ੍ਹਾਂ ਤੋਂ ਇਲਾਵਾ ਜੈਸਮੀਨ ਕੌਰ, ਮਨਮਹਿਕਪ੍ਰੀਤ ਕੌਰ, ਨਵਨੀਤ ਕੌਰ, ਪ੍ਰਭਦੀਪ ਕੌਰ, ਸਿਮਰਨਦੀਪ ਕੌਰ, ਹਰਸਿਮਰਤ ਕੌਰ ਵਿਦਿਆਰਥੀਆਂ ਨੇ ਕ੍ਰਮਵਾਰ ਚੰਗੇ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਚੇਅਰਪਰਸਨ ਅਮਨਦੀਪ ਕੌਰ ਬਾਜਵਾ ਨੇ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ | ਪਿ੍ੰਸੀਪਲ ਗੁਰਦੀਸ਼ ਕੌਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਚੇਅਰਪਰਸਨ ਅਮਨਦੀਪ ਕੌਰ ਬਾਜਵਾ, ਪਿ੍ੰਸੀਪਲ ਗੁਰਦੀਸ਼ ਕੌਰ, ਡੌਲੀ ਵਰਮਾ, ਅੰਜੂ ਵਰਮਾ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਅੰਤਰਪ੍ਰੀਤ ਕੌਰ, ਪੂਜਾ ਗੁਪਤਾ, ਅਰਸਵੀਰ ਕੌਰ, ਨਵਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਯਾਦਗਾਰੀ ਪਾਰਕ ਕਮੇਟੀ ਨੇ ਰਾਜਪਾਲ ਪੰਜਾਬ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਵੁੱਡਸਟਾਕ ਪਬਲਿਕ ਸਕੂਲ ਦੀ 10ਵੀਂ ਜਮਾਤ ਸੀ.ਬੀ.ਐੱਸ.ਈ. ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24