09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪੈਰਾਡਾਈਜ਼ ਸਕੂਲ ਕੋਟ ਮਜਲਸ ਦੀ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਕਿਲ੍ਹਾ ਲਾਲ ਸਿੰਘ, 16 ਅਪ੍ਰੈਲ (ਬਲਬੀਰ ਸਿੰਘ)- ਪੈਰਾਡਾਈਜ਼ ਸਕੂਲ ਪਿ੍ੰਸੀਪਲ ਰਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦਾ ਨਤੀਜਾ ਸੋ ਫੀਸਦੀ ਰਿਹਾ ਜਿਸ ਵਿਚ ਹਰਮਨਦੀਪ ਕੌਰ ਨੇ 96 ਫੀਸਦੀ ਅੰਕਾਂ ਨਾਲ ਪਹਿਲਾ, ਸੁਖਮਨਪ੍ਰੀਤ ਕੌਰ ਧਵਾਨ ਨੇ 93 ਫੀਸਦੀ, ਮਨਜਿੰਦਰ ਕੌਰ ਦਾਮੋਦਰ ਨੇ 93 ਫੀਸਦੀ ਅੰਕਾਂ ਨਾਲ ਦੂਸਰਾ ਤੇ ਗੁਰਲੀਨ ਕੌਰ, ਗਗਨਦੀਪ ਕੌਰ ਨੇ 92 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸੁਹਾਨਾ, ਗੁਰਨਾਜ਼ਦੀਪ, ਸਿਮਰਨਜੀਤ, ਤਰੁਣਦੀਪ, ਗੁਰਮਨ ਸਿੰਘ, ਮੁਸਕਾਨਦੀਪ ਕੌਰ ਨੇ 91 ਫੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਚੇਅਰਮੈਨ ਗੁਰਦੀਪ ਸਿੰਘ ਕੋਟ ਮਜਲਸ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਬੱਚਿਆਂ, ਮਾਪਿਆਂ, ਅਧਿਆਪਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸਪਨਾ, ਸੁਮਨਦੀਪ ਕੌਰ, ਗੁਰਮੀਤ ਕੌਰ, ਰਣਜੋਧ ਕੌਰ, ਨਿਰਵੈਰ ਕੌਰ, ਅਮਨਦੀਪ ਕੌਰ, ਸ਼ਰਨਦੀਪ ਕੌਰ, ਰਾਜਵਿੰਦਰ ਕੌਰ, ਸਰਬਜੀਤ ਕੌਰ, ਹਰਪ੍ਰੀਤ ਕੌਰ, ਸਿਮਰਨ ਤੇ ਸਰਬਜੀਤ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜ਼ਰ ਸਕੂਲ ਬਟਾਲਾ ਦੀ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ <br/> ਅਗਲੀ ਖ਼ਬਰ ਭਟੀਆ ਮੰਡੀ 'ਚ ਨਹੀਂ ਪਹੁੰਚੀ ਕੋਈ ਵੀ ਖ਼ਰੀਦ ਏਜੰਸੀ - ਆੜ੍ਹਤੀ ਸੁਖਜਿੰਦਰ ਸਿੰਘ
Ad Position 24