09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੇਂਟ ਸੋਲਜ਼ਰ ਸਕੂਲ ਬਟਾਲਾ ਦੀ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ <br/>

Ad Position 21
No active advertisement
ਅਜੀਤ ਡੈਸਕ 17-04-2026
ਬਟਾਲਾ, 16 ਅਪ੍ਰੈਲ (ਹਰਦੇਵ ਸਿੰਘ ਸੰਧੂ)-ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚੋਂ ਸੇਂਟ ਸੋਲਜ਼ਰ ਮਾਡਰਨ ਸਕੂਲ ਬਟਾਲਾ ਦਾ ਨਤੀਜਾ 100 ਫੀਸਦੀ ਰਿਹਾ | ਇਸ ਬਾਰੇ ਪਿ੍ੰਸੀਪਲ ਮੀਨੂੰ ਸ਼ਰਮਾ ਨੇ ਦੱਸਿਆ ਕਿ ਸ਼ੈਸਨ 2025-26 ਲਈ ਸੀ.ਬੀ.ਐਸ.ਸੀ. ਬੋਰਡ 10ਵੀਂ ਜਮਾਤ ਦਾ ਨਤੀਜਾ ਐਲਾਨ ਹੋਣ 'ਤੇ ਸਾਡੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਪਰਨੀਤ ਕੌਰ ਨੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਸਿਮਰਨ ਕੌਰ ਨੇ ਦੂਜਾ ਤੇ ਕਰਨਵੀਰ ਸਿੰਘ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕੀਤੇ | ਸਕੂਲ ਪ੍ਰਬੰਧਕਾਂ ਵਲੋਂ ਇਨ੍ਹਾਂ ਵਿਦਿਆਰਥੀ ਨੂੰ ਵਧਾਈ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ 'ਚ ਮਨਾਇਆ ਵਿਸਾਖੀ ਦਾ ਤਿਉਹਾਰ ਅਗਲੀ ਖ਼ਬਰ ਪੈਰਾਡਾਈਜ਼ ਸਕੂਲ ਕੋਟ ਮਜਲਸ ਦੀ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24