09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਜਸਪਾਲ ਸਿੰਘ ਤੱਤਲਾ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 17-04-2026
ਨੌਸ਼ਹਿਰਾ ਮੱਝਾ ਸਿੰਘ, 16 ਅਪ੍ਰੈਲ (ਰਵੀ ਭਗਤ)-ਕਾਂਗਰਸ ਪਾਰਟੀ ਦੇ ਸੀਨੀਅਰ ਟਕਸਾਲੀ ਆਗੂ ਤੇ ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਤੱਤਲਾ ਨੂੰ ਸਾਥੀਆਂ ਸਮੇਤ ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਜਸਪਾਲ ਸਿੰਘ ਤੱਤਲਾ ਨੇ ਐਡਵੋਕੇਟ ਅਮਨਦੀਪ ਜੈਂਤੀਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਹਰਬੀਰ ਸਿੰਘ ਮਸਾਣੀਆਂ, ਪ੍ਰਗਟ ਸਿੰਘ ਤੱਤਲਾ, ਹੰਸਾ ਸਿੰਘ, ਨਿਸ਼ਾਨ ਸਿੰਘ, ਕਰਨ ਤੱਤਲਾ, ਲਵਪ੍ਰੀਤ ਸਿੰਘ ਤੱਤਲਾ, ਕਰਨ ਸੇਖਵਾਂ, ਅੰਮਿ੍ਤਬੀਰ ਸ਼ੇਰਪੁਰ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਬੇਅਦਬੀ ਸੋਧ ਬਿੱਲ ਪਾਸ ਕਰਨਾ ਸ਼ਲਾਘਾਯੋਗ : ਵਿਧਾਇਕ ਅਮਰਪਾਲ ਸਿੰਘ, ਸਰਪੰਚ ਤੇਜਿੰਦਰ ਸਿੰਘ ਅਗਲੀ ਖ਼ਬਰ ਸਬ-ਸਟੇਸ਼ਨ ਬਿਜਲੀਵਾਲ ਦੇ ਕਈ ਕਰਮਚਾਰੀ ਇੰਪਲਾਈਜ਼ ਫੈੱਡਰੇਸ਼ਨ 'ਚ ਸ਼ਾਮਿਲ
Ad Position 24