06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਏਾਜਲਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ 100 ਫੀਸਦੀ <br/>

Ad Position 21
No active advertisement
ਅਜੀਤ ਡੈਸਕ 17-04-2026
ਪਠਾਨਕੋਟ, 16 ਅਪ੍ਰੈਲ (ਸੰਧੂ)- ਸੀ.ਬੀ.ਐਸ.ਈ. ਬੋਰਡ ਦੇ 10ਵੀਂ ਜਮਾਤ ਦੇ ਸੈਸ਼ਨ 2025-26 ਦੇ ਨਤੀਜੇ 15 ਅਪ੍ਰੈਲ 2026 ਨੂੰ ਐਲਾਨੇ ਗਏ ਸਨ ਜਿਸ ਤਹਿਤ ਏਾਜਲਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ | ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ ਜਿਸ ਵਿਚ 98.2 ਫੀਸਦੀ ਅੰਕਾਂ ਨਾਲ ਪਾਰੀਖ ਰਾਣਾ ਸਭ ਤੋਂ ਵਧੀਆ ਵਿਦਿਆਰਥੀ ਵਜੋਂ ਉੱਭਰਿਆ ਹੈ | ਸਕੂਲ ਨੇ 100 ਫੀਸਦੀ ਪਾਸ ਪ੍ਰਤੀਸ਼ਤਤਾ ਪ੍ਰਾਪਤ ਕੀਤੀ | ਸਕੂਲ ਦੇ 35 ਫੀਸਦੀ ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਤੇ 52 ਫੀਸਦੀ ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਚੇਅਰਮੈਨ ਗੁਰਕਿ੍ਪਾਲ ਸਿੰਘ ਢਿੱਲੋਂ ਤੇ ਪਿ੍ੰਸੀਪਲ ਸ਼ੀਤਲ ਕਟੋਚ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ਲਈ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਵਪਾਰ ਮੰਡਲ ਪਠਾਨਕੋਟ ਵਲੋਂ ਵਿਸ਼ੇਸ਼ ਸਨਮਾਨ ਸਮਾਗਮ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਧਾਰ ਬਲਾਕ ਪ੍ਰਧਾਨ 'ਤੇ ਹਾਈਕਮਾਨ ਨੇ ਫਿਰ ਭਰੋਸਾ ਜਿਤਾਇਆ <br/>
Ad Position 24