13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬੱਚਿਆਂ ਦੇ ਭਾਸ਼ਨ ਅਤੇ ਦਸਤਾਰ ਮੁਕਾਬਲੇ ਕਰਵਾਏ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਹਰਚੋਵਾਲ 17 ਅਪ੍ਰੈਲ (ਢਿੱਲੋਂ, ਭਾਮ)- ਖਾਲਸਾ ਪੰਥ ਸਾਜਨਾ ਦਿਵਸ ਕਮੇਟੀ ਨਹਿਰ ਪੁਲ ਭਾਮੜੀ ਵਲੋਂ ਦਸਵਾਂ ਧਾਰਮਿਕ ਸਮਾਗਮ, ਬੱਚਿਆਂ ਦੇ ਭਾਸ਼ਣ ਤੇ ਦਸਤਾਰ ਮੁਕਾਬਲੇ ਕਰਵਾਏ ਗਏ | ਇਸ ਸਬੰਧ ਵਿਚ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਅਭਿਜੋਤ ਸਿੰਘ ਤਰਨਾ ਦਲ ਦੇ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ | ਇਸ ਦੇ ਨਾਲ-ਨਾਲ ਬੱਚਿਆਂ ਦੇ ਦਸਤਾਰ ਸਜਾਉਣ, ਕਵਿਤਾਵਾਂ, ਭਾਸ਼ਣ, ਪੇਂਟਿੰਗ ਤੇ ਕਵੀਸ਼ਰੀ ਦੇ ਮੁਕਾਬਲੇ ਕਰਵਾਏ ਗਏ | ਵੱਖ-ਵੱਖ ਮੁਕਾਬਲਿਆਂ ਵਿਚੋਂ ਜੇਤੂ ਰਹੇ ਬੱਚਿਆਂ ਨੂੰ ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗਿਆਨੀ ਮਹਿਤਾਬ ਸਿੰਘ ਅਕਾਲ ਬੁੰਗਾ ਵਾਲੇ, ਬਾਬਾ ਨਰਿੰਦਰ ਸਿੰਘ, ਮਾਸਟਰ ਦਿਲਬਾਗ ਸਿੰਘ ਬਸਰਾਵਾਂ, ਸਰਪੰਚ ਬਚਨ ਸਿੰਘ ਭਾਮੜੀ, ਹਰਜੀਤ ਸਿੰਘ ਰਿਆੜ, ਦਿਲਬਾਗ ਸਿੰਘ ਥਾਣੇਦਾਰ, ਜਥੇਦਾਰ ਬਾਬਾ ਜੋਗਾ ਸਿੰਘ, ਗੁਰਨਾਮ ਸਿੰਘ ਮੰਡ, ਬਲਜੀਤ ਸਿੰਘ ਪੰਡੋਰੀ, ਡਾਕਟਰ ਅਮਰਜੀਤ ਸਿੰਘ ਧਾਲੀਵਾਲ, ਨਿਸ਼ਾਨ ਸਿੰਘ, ਡਾਕਟਰ ਸਰਦੂਲ ਸਿੰਘ, ਰਣਜੀਤ ਸਿੰਘ ਪੱਪੀ, ਮਾਸਟਰ ਵਿਜੇ ਕੁਮਾਰ, ਮਾਸਟਰ ਜਰਨੈਲ ਸਿੰਘ, ਸੁੱਚਾ ਸਿੰਘ ਫੌਜੀ, ਬਲਵਿੰਦਰ ਸਿੰਘ ਬਿੱਲੂ, ਗੁਰਮੁਖ ਲਾਲ, ਰਮੇਸ਼ ਸਿੰਘ, ਡਾਕਟਰ ਗੁਰਵੰਤ ਸਿੰਘ, ਅਜੀਤ ਸਿੰਘ ਮੋਹਣੀ, ਜਸਪਾਲ ਸਿੰਘ, ਜਰਨੈਲ ਸਿੰਘ ਬਿੱਲੂ, ਮਨਪ੍ਰੀਤ ਸਿੰਘ ਭੁੰਬਲੀ, ਇਕਵਿੰਦਰ ਵਿਠਵਾਂ, ਰਵਿੰਦਰ ਸਿੰਘ ਵਿਠਵਾਂ, ਹਰਿੰਦਰ ਸਿੰਘ, ਇੰਦਰਜੀਤ ਸਿੰਘ ਬੁਰਜ ਅਰਾਈਆਂ, ਕੁੰਨਣ ਸਿੰਘ, ਦਰਸ਼ਨ ਸਿੰਘ, ਦਲਬੀਰ ਸਿੰਘ, ਹਰਸਿਮਰਨ ਸਿੰਘ, ਗੁਰਸੇਵਕ ਸਿੰਘ, ਸਰਪੰਚ ਸਤਨਾਮ ਸਿੰਘ, ਬਾਬਾ ਦਲੀਪ ਸਿੰਘ ਗ੍ਰੰਥੀ, ਬਲਵਿੰਦਰ ਸਿੰਘ ਕਾਕਾ, ਜਸਬੀਰ ਸਿੰਘ ਟੋਨੀ, ਸਵਰਨ ਬਿੱਲੂ, ਸਤਨਾਮ ਸਿੰਘ ਸੱਤੂ, ਪ੍ਰਕਾਸ਼ ਚੰਦ, ਛਿੰਦਪਾਲ, ਦਲਬੀਰ, ਭੁਟੋ, ਨਰਿੰਦਰ ਸਿੰਘ, ਸੁੱਚਾ ਸਿੰਘ ਫੌਜੀ, ਗੁਰਵੰਤ ਸਿੰਘ, ਜਰਨੈਲ ਸਿੰਘ ਬਿੱਲੂ, ਨਰਿੰਦਰ ਸਿੰਘ, ਗੁਲਜਾਰ ਸਿੰਘ ਬਸਰਾਵਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਏ. ਐੱਸ. ਆਈ. ਹਰਪਿੰਦਰ ਸਿੰਘ ਭਿੰਦਾ ਨੂੰ ਸਦਮਾ-ਮਾਤਾ ਦਾ ਦਿਹਾਂਤ ਅਗਲੀ ਖ਼ਬਰ ਐੱਨ.ਆਰ.ਆਈ. ਪਰਿਵਾਰ ਨੇ ਪਿੰਡ ਸੰਧਵਾਂ ਦੇ ਗੁਰੂ ਘਰ ਦੀ ਇਮਾਰਤ ਲਈ 20 ਲੱਖ ਦੀ ਰਾਸ਼ੀ ਭੇਟ ਕੀਤੀ <br/>
Ad Position 24