11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸ੍ਰੀ ਗੁਰੂ ਨਾਭਾ ਦਾਸ ਦੇ ਜਨਮ ਦਿਹਾੜੇ ਨੰੂ ਸਮਰਪਿਤ ਪਿੰਡ ਬਰਿਆਰ ਵਿਖੇ ਲਗਾਇਆ ਲੰਗਰ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਗੁਰਦਾਸਪੁਰ, 17 ਅਪ੍ਰੈਲ (ਚੱਕਰਾਜਾ)- ਸ੍ਰੀ ਗੁਰੂ ਨਾਭਾ ਦਾਸ ਕਮੇਟੀ ਬਰਿਆਰ ਅਤੇ ਸਮੂਹ ਸੰਗਤ ਵਲੋਂ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਦੇ ਜਨਮ ਦਿਹਾੜੇ ਨੰੂ ਸਮਰਪਿਤ ਪਿੰਡ ਬਰਿਆਰ ਵਿਖੇ ਲੰਗਰ ਲਗਾਇਆ ਗਿਆ | ਸਭ ਤੋਂ ਪਹਿਲਾਂ ਸਵੇਰੇ ਹਾਜ਼ਰ ਸੰਗਤਾਂ ਵਲੋਂ ਭਜਨ ਗਾਇਣ ਕੀਤਾ ਗਿਆ | ਕਮੇਟੀ ਆਗੂਆਂ ਵਲੋਂ ਸੰਗਤ ਨੰੂ ਸ੍ਰੀ ਗੁਰੂ ਨਾਭਾ ਦਾਸ ਦਰਸਾਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਉਪਰੰਤ ਸੰਗਤਾਂ 'ਚ ਗੁਰੂ ਜੀ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਵੱਡੀ ਗਿਣਤੀ 'ਚ ਲੋਕਾਂ ਨੇ ਪਹੁੰਚ ਕੇ ਲੰਗਰ ਦਾ ਆਨੰਦ ਮਾਣਿਆ |
Ad Position 22
No active advertisement
ਪਿਛਲੀ ਖ਼ਬਰ ਕਣਕ ਖਰੀਦ ਮਾਪਦੰਡਾਂ 'ਚ ਢਿੱਲ ਦੇ ਕੇ ਮੋਦੀ ਸਰਕਾਰ ਕਿਸਾਨ ਹਿਤੈਸ਼ੀ ਬਣੀ : ਹਲਕਾ ਇੰਚਾਰਜ ਕਾਹਲੋਂ ਅਗਲੀ ਖ਼ਬਰ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24