10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਤਿੱਬੜ, 17 ਅਪ੍ਰੈਲ (ਸੋਹਨ ਮਲਿਕ)- ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪਿੰਡ ਮੁਸਤਫਾਬਾਦ ਜੱਟਾਂ ਵਿਖੇ ਸੰਗਤਾਂ ਵਲੋਂ ਖ਼ਾਲਸਾ ਸਾਜਨਾ ਦਿਵਸ ਮੁੱਖ ਗ੍ਰੰਥੀ ਬਾਬਾ ਗੁਰਮੀਤ ਸਿੰਘ ਤੇ ਕਮੇਟੀ ਮੈਂਬਰਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਸਿੱਖ ਸੰਗਤਾਂ ਵਲੋਂ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਬਾਬਾ ਗੁਰਮੀਤ ਸਿੰਘ ਵਲੋਂ ਸੰਗਤਾਂ ਨੂੰ ਵਿਸਾਖੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਬਾਬਾ ਗੁਰਮੀਤ ਸਿੰਘ ਮੁੱਖ ਗ੍ਰੰਥੀ ਤੋਂ ਇਲਾਵਾ ਬਲਜੀਤ ਸਿੰਘ, ਜਰਨੈਲ ਸਿੰਘ, ਪਰਮਜੀਤ ਸਿੰਘ ਸਾਬਕਾ ਸਰਪੰਚ, ਮੁਖ਼ਤਿਆਰ ਸਿੰਘ, ਜੋਗਾ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ ਵਪਾਰੀ, ਸ਼ਰਨਜੀਤ ਸਿੰਘ, ਜੋਗਿੰਦਰ ਸਿੰਘ, ਦਿਲਰਾਜ ਸਿੰਘ ਜਰਮਨ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਿਬਰੇਸ਼ਨ ਨੇ ਸੁਖਰਾਜ ਸਿੰਘ ਖੱਦਰ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਵਿਖੇ ਮਨਾਈ ਵਿਸਾਖੀ
Ad Position 24