17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ਹੇਠ ਬਲਾਕ ਸੰਮਤੀ ਮੈਂਬਰ ਬਲਜੀਤ ਕੌਰ ਮਡਿਆਲਾ ਦੇ ਗ੍ਰਹਿ ਵਿਖੇ ਮੀਟਿੰਗ <br/>

Ad Position 21
No active advertisement
ਬਲਾਕ ਸੰਮਤੀ ਮੈਂਬਰ ਬਲਜੀਤ ਕੌਰ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਆਗੂਆਂ ਦਾ ਸਨਮਾਨ ਕਰਦੇ ਮਨਦੀਪ ਸਿੰਘ ਰੰਗੜ ਨੰਗਲ ਤੇ ਹੋਰ | ਤਸਵੀਰ : ਬੰਮਰਾਹ <br/> 19-04-2026
ਘੁਮਾਣ, 18 ਅਪ੍ਰੈਲ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਬਲਾਕ ਸੰਮਤੀ ਮੈਂਬਰ ਤੇ ਜ਼ਿਲ੍ਹਾ ਜਨਰਲ ਸੈਕਟਰੀ ਬਲਜੀਤ ਕੌਰ ਦੇ ਗ੍ਰਹਿ ਮਡਿਆਲਾ ਵਿਖੇ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ, ਸ਼੍ਰੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਨੇਤਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਤੇ ਸਮੂਹ ਲੀਡਰਸ਼ੀਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਵਿਚ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਜ਼ਿੰਮੇਵਾਰੀਆਂ ਮਿਲਣ ਵਾਲੇ ਆਗੂ ਪਾਰਟੀ ਲਈ ਤਗੜੇ ਹੋ ਕੇ ਮਿਹਨਤ ਕਰਨ ਤੇ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਸਰਕਾਰ ਬਣਾਵੇਗੀ | ਇਸ ਮੌਕੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ ਤੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ ਨੇ ਕਿਹਾ ਕਿ ਪਾਰਟੀ ਵਰਕਰ 2027 ਦੀਆਂ ਚੋਣਾਂ ਲਈ ਕਮਰਕੱਸੇ ਕਰ ਲੈਣ ਤੇ ਪਿੰਡ-ਪਿੰਡ ਵਿਚ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ | ਇਸ ਮੌਕੇ ਬਲਜੀਤ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ, ਸਰਪੰਚ ਬਚਿੱਤਰ ਸਿੰਘ ਜਾਲੀਆਂ ਹਲਕਾ ਪ੍ਰਧਾਨ ਕਿਸਾਨ ਸੈੱਲ, ਰਣਜੀਤ ਸਿੰਘ ਰਾਣਾ ਮੰਡਲ ਪ੍ਰਧਾਨ, ਮਲਕੀਤ ਸਿੰਘ ਮੰਡਲ ਪ੍ਰਧਾਨ, ਮਨਜੀਤ ਸਿੰਘ ਮਾੜੀ ਬੁੱਚੀਆਂ ਮੰਡਲ ਪ੍ਰਧਾਨ, ਰਾਜ ਅਲੀ ਮੰਡਲ ਪ੍ਰਧਾਨ, ਸਾਬਕਾ ਸਰਪੰਚ ਜਗੀਰ ਸਿੰਘ, ਸਰਪੰਚ ਪ੍ਰੇਮ ਸਿੰਘ ਭੋਮਾ, ਦਿਲਬਾਗ ਸਿੰਘ ਲਾਲੀ ਬਲਾਕ ਸੰਮਤੀ ਮੈਂਬਰ, ਜਤਿੰਦਰ ਸਿੰਘ ਪੇਜੋਚੱਕ, ਪ੍ਰਧਾਨ ਗੁਰਦੇਵ ਸਿੰਘ ਲਾਡੀ ਬੋਲੇਵਾਲ, ਸਾਬਕਾ ਸਰਪੰਚ ਪਰਮਜੀਤ ਸਿੰਘ ਬੋਲੇਵਾਲ, ਕੈਪਟਨ ਮੱਸਾ ਸਿੰਘ, ਸਰਬਪ੍ਰੀਤ ਸਿੰਘ ਸੁੱਖਾਚਿੜਾ, ਜਗਜੀਤ ਸਿੰਘ ਅੰਮੋਨੰਗਲ, ਡਾ. ਸੁਰਿੰਦਰ ਸਿੰਘ ਭਾਟੀਆ, ਰਾਜਿੰਦਰ ਸਿੰਘ ਫੌਜੀ, ਰਾਜੇਸ਼ ਪੰਚਾਇਤ ਮੈਂਬਰ, ਕੰਵਲਜੀਤ ਸਿੰਘ ਭਿੰਡਰ, ਲਖਵਿੰਦਰ ਸਿੰਘ ਸਾਬਕਾ ਮੈਂਬਰ, ਇਕਬਾਲ ਸਿੰਘ ਸੂਬੇਦਾਰ, ਸੁਲੱਖਣ ਸਿੰਘ, ਸਾਬਕਾ ਸਰਪੰਚ ਕਸ਼ਮੀਰ ਸਿੰਘ ਭਿੰਡਰ, ਸ਼ਮਸੇਰ ਸਿੰਘ ਸਿੱਧੂ, ਗੁਰਸੇਵਕ ਸਿੰਘ ਟਿੱਕਾ, ਅਮਰਜੀਤ ਸਿੰਘ ਪਿ੍ੰਸੀਪਲ, ਅਮਰੀਕ ਸਿੰਘ, ਗੁਰਨਾਮ ਸਿੰਘ, ਬਲਕਾਰ ਸਿੰਘ, ਵਾਰਸ ਮਸੀਹ, ਬਲਜੀਤ ਸਿੰਘ ਪੰਡੋਰੀ, ਸੁੱਚਾ ਸਿੰਘ ਪੰਡੋਰੀ, ਅਵਤਾਰ ਸਿੰਘ ਤਾਰੀ ਬਾਰਿਆਰ, ਸ਼ਮਸੇਰ ਸਿੰਘ ਚਾਚੋਕੀ, ਅਜੀਤ ਸਿੰਘ ਨੰਗਲ, ਬਿੱਟੂ ਸਿੰਘ ਨੰਗਲ, ਹਰਭਜਨ ਬਾਰਿਆਰ, ਕਾਕੂ ਬਰਿਆਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦੇ 135ਵੇਂ ਜਨਮ ਦਿਨ ਮੌਕੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਦਾ ਆਗਰਾ 'ਚ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਸਰਕਾਰ ਦੀਆਂ ਹਦਾਇਤਾਂ 'ਤੇ ਮੰਡੀਆਂ 'ਚ ਕਿਸਾਨਾਂ ਦੀ ਕਣਕ ਦੀ ਖਰੀਦ ਦੇ ਯੋਗ ਪ੍ਰਬੰਧ-ਚੇਅ. ਬਾਠ ਝੰਗੀ <br/>
Ad Position 24