17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ਼ੁਰਭੀ ਅਗਰਵਾਲ ਨੇ ਦਸਵੀਂ ਜਮਾਤ 'ਚੋਂ 98 ਫ਼ੀਸਦੀ ਅੰਕ ਲੈ ਕੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ <br/>

Ad Position 21
No active advertisement
ਅਜੀਤ ਡੈਸਕ 19-04-2026
ਬਟਾਲਾ, 18 ਅਪ੍ਰੈਲ (ਸਤਿੰਦਰ ਸਿੰਘ)- ਬਟਾਲਾ ਵਾਸੀ ਸ਼ੁਰਭੀ ਅਗਰਵਾਲ ਪੁੱਤਰੀ ਹਨੀ ਅਗਰਵਾਲ ਨੇ ਸੀ.ਬੀ.ਐਸ.ਈ. ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚੋਂ 98 ਫੀਸਦੀ ਅੰਕ ਪ੍ਰਾਪਤ ਕਰ ਕੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਸ਼ੁਰਭੀ ਅਗਰਵਾਲ ਦੀ ਮਾਤਾ ਗੋਨਿਕਾ ਨੇ ਦੱਸਿਆ ਕਿ ਮੇਰੀ ਬੇਟੀ ਸਪਰਿੰਗ ਡੇਲ ਸੀ.ਸੈਕੰ. ਸਕੂਲ ਅੰਮਿ੍ਤਸਰ ਦੀ ਵਿਦਿਆਰਥਣ ਹੈ, ਜਿਸ ਨੇ ਸਖ਼ਤ ਮਿਹਨਤ ਕਰ ਕੇ ਅਧਿਆਪਕਾਂ ਦੀ ਯੋਗ ਅਗਵਾਈ ਵਿਚ ਇਹ ਮੁਕਾਮ ਹਾਸਲ ਕੀਤਾ ਹੈ | ਉਕਤ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਸ਼ੁਰਭੀ ਅਗਰਵਾਲ ਦੇ ਦਾਦਾ ਸ਼ੁਰੇਸ਼ ਅਗਰਵਾਲ ਤੇ ਦਾਦੀ ਨੀਰੂ ਅਗਰਵਾਲ, ਭੈਣ ਦਿ੍ਸ਼ਕਾ ਅਗਰਵਾਲ ਵੀ ਸਨ |

Ad Position 22
No active advertisement
ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਨੌਜਵਾਨ ਕਾਬੂ ਅਗਲੀ ਖ਼ਬਰ ਬੁਕਿੰਗ ਕਰਵਾਉਣ ਦੇ ਬਾਵਜੂਦ ਗੈਸ ਸਿਲੰਡਰ ਨਾ ਮਿਲਣ ਕਰਕੇ ਖਪਤਕਾਰਾਂ 'ਚ ਹਾਹਾਕਾਰ <br/>
Ad Position 24