17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਡੀ.ਏ.ਵੀ. ਸਕੂਲ 'ਚ ਮਹਾਤਮਾ ਹੰਸਰਾਜ ਦਾ ਜਨਮ ਉਤਸਵ ਮਨਾਇਆ <br/>

Ad Position 21
No active advertisement
ਅਜੀਤ ਡੈਸਕ 19-04-2026
ਬਟਾਲਾ, 18 ਅਪ੍ਰੈਲ (ਸਤਿੰਦਰ ਸਿੰਘ)- ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ. ਸਕੂਲ ਕਿਲਾ ਮੰਡੀ ਬਟਾਲਾ ਵਿਚ ਮਹਾਤਮਾ ਹੰਸਰਾਜ ਦੀ ਜੈਅੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਇਸ ਪਾਵਨ ਮੌਕੇ ਸਕੂਲ ਵਿਚ ਹਵਨ-ਯੱਗ ਕਰਵਾਇਆ ਗਿਆ | ਹਵਨ ਯੱਗ ਰਾਹੀਂ ਵਾਤਾਵਰਣ ਨੂੰ ਸ਼ੁੱਧ ਕਰਨ ਅਤੇ ਸਮਾਜ ਵਿਚ ਸਕਾਰਾਤਮਕ ਊਰਜਾ ਦੇ ਸੰਚਾਰ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਮਹਾਤਮਾ ਹੰਸਰਾਜ ਦੇ ਆਦਰਸ਼ਾਂ, ਉਨ੍ਹਾਂ ਦੇ ਸਿੱਖਿਆ ਖੇਤਰ ਵਿਚ ਯੋਗਦਾਨ ਤੇ ਸਾਦਗੀ ਭਰੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ | ਪਿ੍ੰਸੀਪਲ ਰਿਚਾ ਮਹਾਜਨ ਨੇ ਕਿਹਾ ਕਿ ਮਹਾਤਮਾ ਹੰਸਰਾਜ ਦਾ ਜੀਵਨ ਸਾਡੇ ਸਭ ਲਈ ਪ੍ਰੇਰਣਾ ਦਾ ਸਰੋਤ ਹੈ ਤੇ ਸਾਨੂੰ ਉਨ੍ਹਾਂ ਦੇ ਦਿਖਾਏ ਰਸਤੇ 'ਤੇ ਚੱਲ ਕੇ ਸਮਾਜ ਅਤੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਵੇਦ ਕੌਰ ਸਕੂਲ ਕਾਦੀਆਂ ਦੇ ਪ੍ਰਾਇਮਰੀ ਵਿੰਗ ਨੇ ਮਨਾਇਆ ਵਿਸਾਖੀ ਦਾ ਤਿਉਹਾਰ <br/> ਅਗਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਨੌਜਵਾਨ ਕਾਬੂ
Ad Position 24