19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਵਾਮੀ ਸਰਵਾਨੰਦ ਗਰੁੱਪ ਆਫ ਇੰਸਟੀਚਿਊਸ਼ਨਜ਼ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 19-04-2026
ਦੀਨਾਨਗਰ, 18 ਅਪ੍ਰੈਲ (ਸੋਢੀ/ਘੁੰਮਣ/ ਸ਼ਰਮਾ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਾ ਬੀ.ਐਸ.ਸੀ ਫ਼ੈਸ਼ਨ ਡਿਜ਼ਾਇਨਿੰਗ ਦੇ ਪਹਿਲੇ ਸਮੈਸਟਰ ਦਾ ਨਤੀਜੇ ਸ਼ਾਨਦਾਰ ਰਿਹਾ | ਸੰਸਥਾ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ ਵਿਚ ਅੰਕਿਤ ਕੁਮਾਰ ਤੇ ਸਾਕਸ਼ੀ ਨੇ 8.81 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਸੰਸਥਾ ਵਿਚੋਂ ਪਹਿਲਾ, ਪਾਇਲ ਦੇਵੀ ਨੇ 8.78 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਸੰਸਥਾ 'ਚੋਂ ਦੂਸਰਾ ਅਤੇ ਰੂਪਾਲੀ ਨੇ 8.66 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਸੰਸਥਾ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਸੰਸਥਾ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਾਹੀ ਬਾਰਾਂਦਰੀ ਦੀ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ <br/> ਅਗਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਦਾਲਮ ਨੰਗਲ ਵਿਖੇ ਵਿਸਾਖੀ ਮੌਕੇ ਵਿਸ਼ੇਸ਼ ਸਮਾਗਮ
Ad Position 24