20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮੁੱਖ ਮੰਤਰੀ ਵਲੋਂ ਬੇਅਦਬੀ ਸੋਧ ਬਿੱਲ ਪਾਸ ਕਰਨਾ ਸ਼ਲਾਘਾਯੋਗ ਉਪਰਾਲਾ- ਬਲਵੀਰ ਸਿੰਘ/ਨਿਸ਼ਾਨ ਸਿੰਘ

Ad Position 21
No active advertisement
ਅਜੀਤ ਡੈਸਕ 19-04-2026
ਗੁਰਦਾਸਪੁਰ, 18 ਅਪ੍ਰੈਲ (ਅਸ਼ੋਕ ਸ਼ਰਮਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਅਦਬੀ ਬਾਰੇ ਸੋਧ ਬਿੱਲ ਪਾਸ ਕਰਨਾ ਸ਼ਲਾਘਾਯੋਗ ਉਪਰਾਲਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਲਵੀਰ ਸਿੰਘ ਅਤੇ ਨੌਜਵਾਨ ਆਗੂ ਨਿਸ਼ਾਨ ਸਿੰਘ ਗੁੰਝੀਆਂ ਨੇ ਕਿਹਾ ਕਿ ਪਹਿਲਾਂ ਜਦੋਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਹੁੰਦੀਆਂ ਸਨ, ਇਸ ਨਾਲ ਜਨਤਾ ਵਿਚ ਰੋਹ ਪੈਦਾ ਹੁੰਦਾ ਸੀ ਅਤੇ ਲੋਕ ਸੰਘਰਸ਼ ਦੇ ਰਾਹ ਉੱਤਰ ਪੈਂਦੇ ਸਨ | ਪਰ ਹੁਣ ਸਰਕਾਰ ਵਲੋਂ ਵਿਸਾਖੀ ਦਿਹਾੜੇ ਮੌਕੇ ਪਾਸ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ ਨਾਲ ਬੇਅਦਬੀਆਂ ਨੰੂ ਠੱਲ੍ਹ ਪਵੇਗੀ | ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਬੇਅਦਬੀਆਂ ਸਬੰਧੀ ਕੋਈ ਕਾਨੰੂਨੀ ਨਹੀਂ ਬਣਾ ਸਕੀਆਂ | ਹੁਣ ਬੇਅਦਬੀ ਬਿੱਲ ਪਾਸ ਹੋਣ ਨਾਲ ਸਰਕਾਰ ਨੰੂ ਚੁਨੌਤੀਆਂ ਤੋਂ ਰਾਹਤ ਮਿਲੇਗੀ ਤੇ ਗ਼ਲਤ ਅਨਸਰਾਂ ਨੰੂ ਲੰਮੀ ਸਜ਼ਾ ਦਾ ਵੀ ਡਰ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਿੰਡ ਮਚਲੇ ਤੋਂ ਮੋਖੇ ਨੰੂ ਜਾਂਦੀ ਸੜਕ 'ਤੇ ਪ੍ਰੀਮਿਕਸ ਨਾ ਪੈਣ ਕਾਰਨ ਲੋਕਾਂ ਦਾ ਲੰਘਣਾ ਹੋਇਆ ਮੁਸ਼ਕਿਲ <br/>
Ad Position 24