20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 19-04-2026
ਪਠਾਨਕੋਟ, 18 ਅਪ੍ਰੈਲ (ਸੰਧੂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖ-ਰੇਖ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਭ ਤੋਂ ਪਹਿਲਾ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਸ਼ਪਾਲ ਸਿੰਘ ਨੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਕੀਤੇ ਤੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਤੋਂ ਬਾਅਦ ਭਾਈ ਅਮਰਜੀਤ ਸਿੰਘ ਪਟਿਆਲੇ ਵਾਲਿਆਂ ਦੇ ਰਾਗੀ ਜਥੇ ਅਤੇ ਭਾਈ ਨਵਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਾਲਿਆਂ ਨੇ ਰਸਭਿਨੇ ਕੀਰਤਨ ਕੀਤਾ | ਇਸ ਮੌਕੇ ਖ਼ਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਜਸਪਾਲ ਸਿੰਘ ਰਾਜੂ, ਰਵਨੀਤ ਸਿੰਘ, ਰਣਬੀਰ ਸਿੰਘ, ਮਨਿੰਦਰ ਸਿੰਘ ਲੱਕੀ, ਗਗਨਦੀਪ ਸਿੰਘ, ਧਨਵੀਰ ਸਿੰਘ, ਨਾਰਾਇਣਦੀਪ ਸਿੰਘ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਰਾਜਾ, ਮਨਜੀਤ ਸਿੰਘ, ਪਰਮਿੰਦਰ ਸਿੰਘ, ਇੰਦਰਜੀਤ ਸਿੰਘ, ਤਰਜਿੰਦਰ ਸਿੰਘ, ਜਗਦੀਪ ਸਿੰਘ, ਅਮਰਜੀਤ ਸਿੰਘ ਭਾਟੀਆ, ਰਮਨਦੀਪ ਸਿੰਘ, ਰਨਦੀਪ ਸਿੰਘ, ਪ੍ਰਦੀਪ ਸਿੰਘ, ਸੁਰਿੰਦਰ ਸਿੰਘ ਯੂ.ਐਸ.ਏ., ਮੈਨੇਜਰ ਜਸਮੀਤ ਸਿੰਘ, ਕਮਲਦੀਪ ਸਿੰਘ, ਤਰੁਨਪਾਲ ਸਿੰਘ ਸ਼ੰਟੀ, ਦੇਸਾ ਸਿੰਘ, ਦਵਿੰਦਰ ਸਿੰਘ ਮਿੰਟੂ, ਧਨਵੀਰ ਸਿੰਘ ਬਤਰਾ, ਵੀਰ ਪ੍ਰਤਾਪ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਸੁਰਜੀਤ ਸਿੰਘ, ਕਮਲਪ੍ਰੀਤ ਸਿੰਘ, ਦਿਲਬਾਗ ਸਿੰਘ, ਪਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਜਸਕਰਨ ਸਿੰਘ, ਸਿਮਰਨ ਸਿੰਘ, ਅਮਰਜੀਤ ਸਿੰਘ ਸਾਹਨੀ, ਸੁਰਿੰਦਰ ਸਿੰਘ ਬਿੱਟੂ, ਤੇਜਵਿੰਦਰ ਸਿੰਘ ਖੁਰਾਨਾ, ਸਿਕੰਦਰ ਸਿੰਘ, ਅਮਰਜੀਤ ਸਿੰਘ ਸਾਹਨੀ, ਸੁਰਿੰਦਰ ਕੌਰ, ਗੁਰਪ੍ਰੀਤ ਕੌਰ, ਰੁਪਿੰਦਰ ਕੌਰ, ਗੁਰਵਿੰਦਰ ਕੌਰ, ਅਤਿੰਦਰਪ੍ਰੀਤ ਕੌਰ, ਕੰਚਨ ਕੌਰ, ਉਪਜਿੰਦਰ ਕੌਰ, ਪ੍ਰਵੀਨ ਕੌਰ, ਇੰਦਰਦੀਪ ਕੌਰ, ਕੁਲਦੀਪ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਨੰਗਲ ਅੱਡੇ ਨੇੜੇ ਭਿਆਨਕ ਹਾਦਸਾ ਵਾਪਰਿਆ <br/> ਅਗਲੀ ਖ਼ਬਰ ਸਾਬਕਾ ਡਿਪਟੀ ਚੀਫ਼ ਇੰਜੀਨੀਅਰ ਮੋਹਨ ਲਾਲ ਸਮਿਆਲ ਭਾਜਪਾ 'ਚ ਸ਼ਾਮਿਲ <br/>
Ad Position 24