01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਭਾਈ ਮੋਹਕਮ ਸਿੰਘ ਦੇ ਜਨਮ ਦਿਹਾੜੇ ਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮ <br/>

Ad Position 21
No active advertisement
ਗੁਰਦੁਆਰਾ ਚਰਨ ਕਮਲ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ | ਤਸਵੀਰ : ਬੰਮਰਾਹ <br/> 20-04-2026
ਘੁਮਾਣ, 19 ਅਪ੍ਰੈਲ (ਬੰਮਰਾਹ)- ਸ਼੍ਰੀ ਨਾਮਦੇਵ ਸ਼੍ਰੋਮਣੀ ਦੀਵਾਨ ਗੁਰਦੁਆਰਾ ਚਰਨ ਕਮਲ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਪਿਆਰੇ ਭਾਈ ਮੋਹਕਮ ਸਿੰਘ ਜੀ ਦਾ ਜਨਮ ਦਿਹਾੜਾ ਤੇ ਖਾਲਸਾ ਪੰਥ ਦਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਕਰਵਾਏ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਣਜੀਤ ਸਿੰਘ ਭੋਮੇ ਵਾਲਿਆਂ ਦੇ ਕੀਰਤਨੀ ਜਥੇ, ਭਾਈ ਗੁਰਦੀਪ ਸਿੰਘ ਕਥਾਵਾਚਕ ਦਮਦਮੀ ਟਕਸਾਲ ਮਹਿਤਾ ਵਾਲਿਆਂ ਵਲੋਂ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ | ਇਸ ਮੌਕੇ ਤਰਲੋਕ ਸਿੰਘ ਬਾਠ ਸਾਬਕਾ ਚੇਅਰਮੈਨ ਪੰਜਾਬ ਐਗਰੋ, ਜਥੇਦਾਰ ਕਸ਼ਮੀਰ ਸਿੰਘ ਬਰਿਆਰ, ਸਾ. ਚੇਅਰਮੈਨ ਕੁਲਵੰਤ ਸਿੰਘ ਚੀਮਾ, ਸਤਨਾਮ ਸਿੰਘ ਦਮਦਮੀ ਮੁੱਖ ਸੇਵਾਦਾਰ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ, ਬਾਬਾ ਬੇਅੰਤ ਸਿੰਘ ਅਚਿੰਤ, ਸਕੱਤਰ ਗੁਰਦੇਵ ਸਿੰਘ, ਮਲਕੀਤ ਸਿੰਘ ਸਾਗੂ, ਕਰਮ ਸਿੰਘ ਨਮੋਲ, ਕਰਮਜੀਤ ਸਿੰਘ, ਕਾਰਜਕਾਰੀ ਪ੍ਰਧਾਨ ਨਰਿੰਦਰ ਸਿੰਘ ਬੇਦੀ, ਅਮਰਜੀਤ ਸਿੰਘ ਪੁਰਬਾ ਸਕੱਤਰ, ਰਾਜਨਬੀਰ ਸਿੰਘ ਘੁਮਾਣ, ਮਹਿੰਦਰ ਸਿੰਘ ਬੇਦੀ, ਮਾਸਟਰ ਜਗਜੀਤ ਸਿੰਘ ਬੇਦੀ, ਸੁਖਜਿੰਦਰ ਸਿੰਘ ਲਾਲੀ ਸਕੱਤਰ, ਮਲਕੀਤ ਸਿੰਘ ਬਟਾਲਾ, ਰਤਨ ਸਿੰਘ ਜੱਸਲ, ਬਲਕਾਰ ਸਿੰਘ ਬੇਦੀ, ਜੋਗਾ ਸਿੰਘ ਬੇਦੀ, ਹੈੱਡ ਗ੍ਰੰਥੀ ਬਾਬਾ ਗੁਰਮੀਤ ਸਿੰਘ, ਮਾਸਟਰ ਪਰਮਿੰਦਰ ਸਿੰਘ, ਬਲਜਿੰਦਰ ਸਿੰਘ ਬਮਰਾਹ, ਬਾਬਾ ਸਤਨਾਮ ਸਿੰਘ ਭੋਮਾ, ਗੁਰਦੀਪ ਸਿੰਘ ਬਾਓ, ਮਨਜੀਤ ਸਿੰਘ ਫ਼ੌਜੀ, ਸੁਖਜੀਤ ਸਿੰਘ ਮਿੰਟਾ, ਸਤਨਾਮ ਸਿੰਘ ਬੇਦੀ, ਬਿਕਰਮਜੀਤ ਸਿੰਘ ਜੱਸਲ, ਸੁਖਜਿੰਦਰ ਸਿੰਘ ਹੀਰਾ, ਹਰਪਾਲ ਸਿੰਘ ਪ੍ਰਾਪਰਟੀ ਸਲਾਹਕਾਰ, ਸਰਬਜੀਤ ਸਿੰਘ ਮਸਕੀਨ, ਚਰਨਜੀਤ ਸਿੰਘ ਮਸਕੀਨ, ਕੁਲਵੰਤ ਸਿੰਘ ਕਿਸ਼ਨਕੋਟ, ਮਾਸਟਰ ਜਗਤਾਰ ਸਿੰਘ ਬੇਦੀ, ਪ੍ਰਧਾਨ ਪ੍ਰਲੋਕ ਸਿੰਘ, ਪਰਦੀਪ ਸਿੰਘ ਬੇਦੀ, ਕੁਲਵਿੰਦਰ ਸਿੰਘ ਬਾਓ, ਪਲਵਿੰਦਰ ਸਿੰਘ ਮੁਨੀਮ ਤੋਂ ਇਲਾਵਾ ਗੁਰਦੁਆਰਾ ਤਪਿਆਣਾ ਸਾਹਿਬ ਤੇ ਬਾਬਾ ਫਿਰਨਾ ਜੀ ਪ੍ਰਬੰਧਕ ਕਮੇਟੀ ਤੇ ਸਮੁੱਚੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਵਿਖੇ ਅੰਬੇਡਕਰ ਜੈਅੰਤੀ ਮਨਾਈ ਅਗਲੀ ਖ਼ਬਰ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਦਾਣਾ ਮੰਡੀ ਕਾਹਨੂੰਵਾਨ ਦਾ ਕੀਤਾ ਦੌਰਾ <br/>
Ad Position 24