02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸ਼ੋਭਾ ਯਾਤਰਾ ਕੱਢੀ <br/>

Ad Position 21
No active advertisement
ਸ਼ੋਭਾ ਯਾਤਰਾ ਦੌਰਾਨ ਮਹੰਤ ਜਾਨਕੀ ਦਾਸ ਤੇ ਸ਼ਰਧਾਲੂ | ਤਸਵੀਰ : ਸਵਰਨ ਸਿੰਘ <br/> 20-04-2026
ਧਾਰੀਵਾਲ, 19 ਅ੍ਰਪੈਲ (ਸਵਰਨ ਸਿੰਘ)-ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੱਦੀ ਬਾਬਾ ਕਮਲ ਦਾਸ ਲੇਹਲ ਗੱਦੀ ਨਸ਼ੀਨ ਮਹੰਤ ਜਾਨਕੀ ਦਾਸ ਦੀ ਅਗਵਾਈ ਹੇਠ ਇਲਾਕਾ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਕੱਢੀ ਗਈ | ਇਹ ਸ਼ੋਭਾ ਯਾਤਰਾ ਪਿੰਡ ਲੇਹਲ ਤੋਂ ਸ਼ੁੁਰੂ ਹੋ ਕਿ ਸ਼ਹਿਰ ਧਾਰੀਵਾਲ ਦੇ ਬਾਜ਼ਾਰਾਂ ਤੋਂ ਹੁੰਦੇ ਹੋਏ ਵਾਪਸ ਗੱਦੀ ਲੇਹਲ ਵਖੇ ਪਹੁੰਚ ਕੇ ਸਮਾਪਤ ਹੋਈ | ਇਸ ਸ਼ੋਭਾ ਯਾਤਰਾ ਵਿਚ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ ਤੇ ਲੰਗਰ ਵੀ ਲਗਾਏ ਗਏ | ਇਸ ਮੌਕੇ ਬਾਬਾ ਮਨਜੀਤ ਤੋਂ ਇਲਾਵਾ ਕਈ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਸ਼ਰਧਾਲੂਆਂ ਵਜੋਂ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਭਾ ਦਾਸ ਜੀ ਦਾ ਸਾਲਾਨਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦਾਣਾ ਮੰਡੀ ਧਾਰੀਵਾਲ ਵਿਚ ਸ਼ੈੱਡ ਦਾ ਉਦਘਾਟਨ ਕੀਤਾ <br/>
Ad Position 24