02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਗੁਰੂ ਨਾਭਾ ਦਾਸ ਜੀ ਦਾ ਸਾਲਾਨਾ ਦਿਹਾੜਾ ਮਨਾਇਆ <br/>

Ad Position 21
No active advertisement
ਸਮਾਗਮ ਦੌਰਾਨ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਦੱੁਗਲ ਦਾ ਪ੍ਰਬੰਧਕ ਸਨਮਾਨ ਕਰਦੇ ਹੋਏ | ਤਸਵੀਰ : ਸਵਰਨ ਸਿੰਘ <br/> 20-04-2026
ਧਾਰੀਵਾਲ, 19 ਅਪ੍ਰੈਲ (ਸਵਰਨ ਸਿੰਘ)– ਸਥਾਨਕ ਮੁਹੱਲਾ ਪੁਰਾਣਾ ਧਾਰੀਵਾਲ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਨਾਭਾ ਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਨਗਰ ਕੌਂਸਲ ਧਾਰੀਵਾਲ ਦੇ ਪ੍ਰਧਾਨ ਅਸ਼ਵਨੀ ਦੁੱਗਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰ ਕੇ ਗੁਰੂ ਨਾਭਾ ਦਾਸ ਦੇ ਪੈਰੋਕਾਰਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਧਾਨ ਅਸ਼ਵਨੀ ਦੁੱਗਲ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਮਾਜ ਸੇਵੀ ਜੋਗਿੰਦਰਪਾਲ, ਸੇਵਾਮੁਕਤ ਜੇ.ਈ. ਗੁਰਪਾਲ ਸਿੰਘ, ਫ਼ੌਜੀ ਰਮੇਸ਼ ਕੁਮਾਰ, ਮਨੋਹਰ ਲਾਲ ਕਾਲਾ, ਜਗੀਰਪਾਲ, ਇੰਜ. ਮਨਮੋਹਨਜੀਤ ਸਿੰਘ ਗਿੱਲ, 'ਆਪ' ਆਗੂ ਅਭੀਜੀਤ ਸਿੰਘ, ਯਸ਼ਪਾਲ

Ad Position 22
No active advertisement
ਪਿਛਲੀ ਖ਼ਬਰ ਗੁਰਨਾਮ ਸਿੰਘ ਜਫ਼ਰਵਾਲ ਮੁੜ ਬਲਾਕ ਪ੍ਰਧਾਨ ਬਣੇ <br/> ਅਗਲੀ ਖ਼ਬਰ ਸ਼ੋਭਾ ਯਾਤਰਾ ਕੱਢੀ <br/>
Ad Position 24