02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਐਮ. ਏ. ਪੋਲਿਟੀਕਲ ਸਾਇੰਸ ਦਾ ਨਤੀਜਾ ਰਿਹਾ 100 ਫੀਸਦੀ <br/>

Ad Position 21
No active advertisement
ਅਜੀਤ ਡੈਸਕ 20-04-2026
ਪਠਾਨਕੋਟ, 19 ਅਪ੍ਰੈਲ (ਸੰਧੂ)- ਆਰੀਆ ਮਹਿਲਾ ਮਹਾਂਵਿਦਿਆਲੇ ਪਠਾਨਕੋਟ ਦੇ ਪੋਸਟ ਗ੍ਰੈਜੂਏਟ ਵਿਭਾਗ ਪੁਲਿਟੀਕਲ ਸਾਇੰਸ ਦੀ ਐਮ.ਏ. ਪਹਿਲੇ ਸਮੈਸਟਰ ਦਾ ਨਤੀਜਾ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨਿਆ ਗਿਆ, ਜੋ ਕਿ ਬਹੁਤ ਹੀ ਸ਼ਾਨਦਾਰ ਅਤੇ ਸੌ ਫੀਸਦੀ ਰਿਹਾ | ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਕਲਪਨਾ ਨੇ ਸੀ.ਜੀ.ਪੀ.ਏ. 7.80 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਚੌਥਾ ਤੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕੀਤਾ | ਦੀਪਿਕਾ ਨੇ ਸੀ.ਜੀ.ਪੀ.ਏ. 7.40 ਅੰਕਾਂ ਨਾਲ ਯੂਨੀਵਰਸਿਟੀ ਵਿਚ 6ਵਾਂ ਤੇ ਜ਼ਿਲ੍ਹੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਜਦਕਿ ਪਾਰੁਲ ਨੇ ਸੀ.ਜੀ.ਪੀ.ਏ. 6.80 ਅੰਕਾਂ ਨਾਲ ਜ਼ਿਲ੍ਹੇ ਵਿਚ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਉਨ੍ਹਾਂ ਵਿਭਾਗ ਮੁਖੀ ਡਾ: ਆਰਤੀ ਪਲਟਾ, ਪ੍ਰੋ: ਸਾਕਸ਼ੀ ਠਾਕੁਰ ਤੇ ਪ੍ਰੋ: ਪ੍ਰੀਆ ਰਾਜਪੂਤ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਅਕਸ਼ਯ ਤਿ੍ਤੀਆ ਮੌਕੇ ਮਹਾਜਨ ਯੂਥ ਵਿੰਗ ਵਲੋਂ 'ਪ੍ਰੋਜੈਕਟ ਪ੍ਰਯਾਸ' ਦੀ ਸ਼ੁਰੂਆਤ <br/> ਅਗਲੀ ਖ਼ਬਰ ਵੱਖ-ਵੱਖ ਆਗੂਆਂ ਵਲੋਂ ਬੰਟੀ ਦਲੇਲਪੁਰ ਨਾਲ ਦੁੱਖ ਪ੍ਰਗਟ <br/>
Ad Position 24