02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮਾਸਟਰ ਰਣਵਿਜੇ ਸਿੰਘ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਬਣੇ <br/>

Ad Position 21
No active advertisement
ਅਜੀਤ ਡੈਸਕ 20-04-2026
ਪਠਾਨਕੋਟ, 19 ਅਪ੍ਰੈਲ (ਸੰਧੂ)- ਕਾਂਗਰਸ ਪਾਰਟੀ ਨੇ ਆਉਣ ਵਾਲੀਆਂ ਚੋਣਾਂ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਵੱਡਾ ਫੇਰਬਦਲ ਕੀਤਾ ਹੈ | ਇਸ ਸਬੰਧ ਵਿਚ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਅਤੇ ਸਰਗਰਮੀ ਲਈ ਜਾਣੇ ਜਾਂਦੇ ਮਾਸਟਰ ਰਣਵਿਜੇ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਸਥਾਨਕ ਵਰਕਰਾਂ ਤੇ ਉਨ੍ਹਾਂ ਦੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ | ਉਨ੍ਹਾਂ ਕਾਂਗਰਸ ਹਾਈਕਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਨੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦਾ ਵੀ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਜ਼ਿਲ੍ਹੇ ਵਿਚ ਨਵੀਆਂ ਉਚਾਈਆਂ 'ਤੇ ਪਹੁੰਚੇਗੀ |

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ 'ਚ ਪਹਿਲੀ ਵਾਰ ਐਜੂਕੇਸ਼ਨਲ ਐਕਸਪੋ 24 ਤੋਂ 26 ਅਪ੍ਰੈਲ ਤੱਕ ਵਿਦਿਆਰਥੀਆਂ ਨੂੰ 100 ਫੀਸਦੀ ਤੱਕ ਸਕਾਲਰਸ਼ਿਪ... ਅਗਲੀ ਖ਼ਬਰ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24