02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਵਿਖੇ ਗੁਰਮਤਿ ਸਮਾਗਮ <br/>

Ad Position 21
No active advertisement
ਗੁਰਮਤਿ ਸਮਾਗਮ ਦੌਰਾਨ ਕਥਾ ਕਰਦੇ ਹੋਏ ਭਾਈ ਸ਼ਰਨਜੀਤ ਸਿੰਘ ਤੇ ਹਾਜ਼ਰ ਸੰਗਤਾਂ | ਤਸਵੀਰਾਂ: ਸੰਧੂ <br/> 20-04-2026
ਪਠਾਨਕੋਟ, 19 ਅਪ੍ਰੈਲ (ਸੰਧੂ)- ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਸ਼ਰਨਜੀਤ ਸਿੰਘ ਬਟਾਲਾ ਵਾਲਿਆਂ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਕੀਤੀ | ਉਪਰੰਤ ਭਾਈ ਹਰਜੀਤ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਵੀ ਕੀਤਾ | ਇਸ ਮੌਕੇ ਜਥੇਦਾਰ ਕੁਲਵੰਤ ਸਿੰਘ, ਜਥੇਦਾਰ ਗੁਰਜੀਤ ਸਿੰਘ, ਕਸ਼ਮੀਰ ਸਿੰਘ, ਨਰਿੰਦਰ ਸਿੰਘ, ਜੋਗਿੰਦਰ ਸਿੰਘ, ਹਰਦੀਪ ਸਿੰਘ ਕਲੇਰ, ਸੁਖਵੰਤ ਸਿੰਘ, ਪਰਮਜੀਤ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਡਾ: ਬਲਵੀਰ ਸਿੰਘ, ਹਰਦੇਵ ਸਿੰਘ, ਬਖ਼ਸ਼ੀਸ਼ ਸਿੰਘ, ਹਰਨਾਮ ਸਿੰਘ, ਡਾ: ਰਣਜੀਤ ਸਿੰਘ, ਨਰਿੰਦਰ ਸਿੰਘ ਕੇਸਰ, ਅਜੀਤ ਸਿੰਘ, ਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਦੇਵ ਸਿੰਘ, ਸਿਮਰਨਜੀਤ ਸਿੰਘ, ਮੰਗਲ ਸਿੰਘ ਖ਼ਾਨਪੁਰ, ਸੁਖਜਿੰਦਰ ਸਿੰਘ ਕੇਸਰ, ਅਮਨਦੀਪ ਸਿੰਘ, ਦਲਜੀਤ ਸਿੰਘ, ਤਿਰਲੋਕ ਸਿੰਘ, ਦਵਿੰਦਰ ਸਿੰਘ, ਬਾਬਾ ਜਸਵਿੰਦਰ ਸਿੰਘ, ਰਵਿੰਦਰ ਸਿੰਘ, ਇਕਬਾਲ ਸਿੰਘ, ਜਸਬੀਰ ਸਿੰਘ, ਅਰਸ਼ਦੀਪ ਸਿੰਘ, ਬਲਦੇਵ ਸਿੰਘ, ਜਥੇਦਾਰਨੀ ਰਣਜੀਤ ਕੌਰ, ਸੁਖਵਿੰਦਰ ਕੌਰ, ਜਸਵੰਤ ਕੌਰ, ਜਸਵਿੰਦਰ ਕੌਰ, ਬਲਵਿੰਦਰ ਕੌਰ, ਸੁਰਿੰਦਰ ਕੌਰ, ਪਰਮਜੀਤ ਕੌਰ, ਜੀਤ ਕੌਰ, ਹਰਜੀਤ ਕੌਰ, ਮਨਜੀਤ ਕੌਰ, ਚਰਨਜੀਤ ਕੌਰ, ਮਨਜਿੰਦਰ ਕੌਰ, ਦਵਿੰਦਰ ਕੌਰ, ਬੱਬਲੀ ਅਤੇ ਪਵਨਪ੍ਰੀਤ ਕੌਰ ਬੇਦੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਊ ਰੱਖਿਆ ਅਭਿਆਨ ਦੇ ਵਫ਼ਦ ਵਲੋਂ ਭਾਜਪਾ ਦੇ ਪ੍ਰਮੁੱਖ ਆਗੂਆਂ ਨੂੰ 27 ਦੇ ਸਮਾਗਮ ਸੰਬੰਧੀ ਸੱਦਾ ਪੱਤਰ <br/> ਅਗਲੀ ਖ਼ਬਰ ਅਮਨਦੀਪ ਹਸਪਤਾਲ ਪਠਾਨਕੋਟ 'ਚ ਮੁਫ਼ਤ ਫਾਈਬ੍ਰੋਸਕੈਨ ਕੈਂਪ ਲਗਾਇਆ <br/>
Ad Position 24