21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਗੁਰੂ ਨਾਨਕ ਕਾਲਜ ਬਟਾਲਾ 'ਚ ਕੋਡਿੰਗ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 21-04-2026
ਬਟਾਲਾ, 20 ਅਪ੍ਰੈਲ (ਸਤਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਸੁਚਾਰੂ ਪ੍ਰਬੰਧ ਹੇਠ ਚੱਲ ਰਹੇ ਸਥਾਨਕ ਗੁਰੂ ਨਾਨਕ ਕਾਲਜ ਬਟਾਲਾ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਿਦਿਆਰਥੀਆਂ ਦੀ ਕੋਡਿੰਗ ਵਰਕਸ਼ਾਪ ਲਗਾਈ ਗਈ | ਕੋਡਿੰਗ ਵਰਕਸ਼ਾਪ ਲਗਾਉਣ ਤੋਂ ਪਹਿਲਾਂ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫ਼ੈਸਰ ਨੇਹਾ ਢੱਲ ਵਲੋਂ ਵਰਕਸ਼ਾਪ ਬਾਰੇ ਜਾਣਕਾਰੀ ਦਿੱਤੀ ਗਈ ਤੇ ਬਾਅਦ ਵਿਚ ਵਿਦਿਆਰਥੀਆਂ ਦੀ ਪ੍ਰੋਗਰਾਮ ਸਕਿੱਲ ਚੈੱਕ ਕਰਨ ਲਈ ਇਕ ਮੁਕਾਬਲਾ ਵੀ ਕਰਵਾਇਆ ਗਿਆ | ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਡਾ. ਚਰਨਜੀਤ ਸਿੰਘ ਵਲੋਂ ਇਨਾਮ ਤੇ ਸਰਟੀਫਿਕੇਟ ਵੀ ਦਿੱਤੇ ਗਏ | ਪਿ੍ੰਸੀਪਲ ਚਰਨਜੀਤ ਸਿੰਘ ਵਲੋਂ ਸਮੂਹ ਸਟਾਫ਼ ਤੇ ਵਿਦਿਆਰਥਆਂ ਨੂੰ ਵਧਾਈ ਦਿੱਤੀ ਗਈ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਅਮਿਤਪਾਲ ਸਿੰਘ, ਪ੍ਰੋ. ਅਮਨਦੀਪ ਕੌਰ ਅਤੇ ਪ੍ਰੋ. ਨੇਹਾ ਢੱਲ ਤੋਂ ਇਲਾਵਾ ਸਮੂਹ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ -ਗੁਰਦਾਸਪੁਰ ਕਰਾਟੇ ਚੈਂਪੀਅਨਸ਼ਿਪ-2026- ਸਨਮਦੀਪ ਸਿੰਘ ਨੇ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਅੰਬਿਟ ਯੂਥ ਪਾਰਲੀਮੈਂਟ 2026 ਦੌਰਾਨ ਵਿਦਿਆਰਥੀਆਂ ਨੇ ਨਿਭਾਈ ਨੇਤਾਵਾਂ ਦੀ ਭ...
Ad Position 24