21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ ਤੋਂ <br/>

Ad Position 21
No active advertisement
ਅਜੀਤ ਡੈਸਕ 21-04-2026
ਧਾਰੀਵਾਲ, 20 ਅਪ੍ਰੈਲ (ਸਵਰਨ ਸਿੰਘ)- ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਤੋਂ 21 ਅਪ੍ਰੈਲ ਤੋਂ ਆਰੰਭ ਹੋ ਰਹੀ ਹੈ | ਇਸ ਸੰਬੰਧੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਧਾਰੀਵਾਲ ਦੇ ਮੁੱਖ ਸੇਵਾਦਾਰ ਡਾ. ਗੁਰਜਿੰਦਰ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਰੋਜ਼ਾਨਾ ਹੀ 18 ਜੂਨ ਸ਼ਹੀਦੀ ਗੁਰਪੁਰਬ ਤੱਕ ਚੱਲਣਗੇ ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੋਂ ਇਲਾਵਾ ਭਾਈ ਜਗਰੂਪ ਸਿੰਘ ਕਲਿਆਣਪੁਰ ਰੋਜ਼ਾਨਾ ਹੀ ਕਥਾ ਦੁਆਰਾ ਸੰਗਤਾਂ ਨੂੰ ਸਿੱਖੀ ਨਾਲ ਜੋੜਨਗੇ | ਪਹਿਲੇ ਸਮਾਗਮ ਦੀ ਸੇਵਾ ਭਾਈ ਹਰਭਜਨ ਸਿੰਘ ਭਾਟੀਆ ਦੇ ਪਰਿਵਾਰ ਵਲੋਂ ਹੋਵੇਗੀ ਜਿਸ ਵਿਚ ਸਮਾਗਮ ਦਾ ਸਮਾਂ ਸ਼ਾਮ 2:30 ਤੋਂ 5:30 ਵਜੇ ਤੱਕ ਹੋਵੇਗਾ ਅਤੇ 14 ਜੂਨ ਨੂੰ ਮਹਾਨ ਸ਼ਹੀਦੀ ਨਗਰ ਕੀਰਤਨ ਸਜਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਉੱਘੇ ਸਾਹਿਤਕਾਰ ਬਲਵਿੰਦਰ ਬਾਲਮ ਦੀ ਪਤਨੀ ਦਾ ਹੋਇਆ ਅੰਤਿਮ ਸੰਸਕਾਰ <br/> ਅਗਲੀ ਖ਼ਬਰ ਭਾਮੜੀ ਨਹਿਰ ਪੁਲ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ
Ad Position 24