13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਦੇ ਕਰਾਟੇ ਖਿਡਾਰੀ ਨੇ ਮੱਲਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 22-04-2026
ਧਾਰੀਵਾਲ, 21 ਅਪ੍ਰੈਲ (ਸਵਰਨ ਸਿੰਘ)- ਧਾਰੀਵਾਲ ਦੇ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ (ਲੇਹਲ) ਦੇ ਵਿਦਿਆਰਥੀ ਨਿਖਿਲ ਨੇ ਇਕ ਵਾਰ ਫਿਰ ਆਪਣੀ ਮਿਹਨਤ ਤੇ ਹੁਨਰ ਨਾਲ ਸਕੂਲ ਦਾ ਨਾਂਅ ਰੌਸ਼ਨ ਕੀਤਾ | ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ 2026 ਵਿਚ ਅੰਡਰ-14 ਵਰਗ ਵਿਚ ਲਗਪਗ 400 ਬੱਚਿਆਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ ਸਕੂਲ ਦੇ ਹੋਣਹਾਰ ਵਿਦਿਆਰਥੀ ਨਿਖਿਲ ਨੇ ਪਹਿਲਾ ਸਥਾਨ ਹਾਸਲ ਕਰ ਕੇ ਸੋਨੇ ਦਾ ਤਗਮਾ ਆਪਣੇ ਨਾਂਅ ਕੀਤਾ | ਇਹ ਸ਼ਾਨਦਾਰ ਕਾਮਯਾਬੀ ਵਿਦਿਆਰਥੀ ਤੇ ਅਧਿਆਪਕਾ ਮੁਸਕਾਨ ਦੀ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਨੇ ਬੱਚਿਆਂ ਨੂੰ ਬਹੁਤ ਹੀ ਚੰਗੀ ਤਿਆਰੀ ਕਰਵਾਈ | ਉਨ੍ਹਾਂ ਦੀ ਰਹਿਨੁਮਾਈ ਹੇਠ ਬੱਚੇ ਨੇ ਇਹ ਵੱਡੀ ਉਪਲੱਬਧੀ ਹਾਸਲ ਕੀਤੀ | ਸਕੂਲ ਪ੍ਰਬੰਧਕ ਡਾ. ਸਰਬਜੀਤ ਸਿੰਘ ਛੀਨਾ ਅਤੇ ਪਿ੍ੰਸੀਪਲ ਜਤਿੰਦਰ ਕੌਰ ਵਲੋਂ ਅਧਿਆਪਕਾ ਮੁਸਕਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਬੀ.ਕਾਮ. ਸਮੈਸਟਰ 5ਵੇਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24