07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਬਾਬਾ ਸ੍ਰੀ ਚੰਦ ਖ਼ਾਲਸਾ ਕਾਲਜ ਫ਼ਾਰ ਵੁਮੈਨ ਗਾਹਲੜੀ ਵਿਖੇ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 23-04-2026
ਗੁਰਦਾਸਪੁਰ, 22 ਅਪ੍ਰੈਲ (ਚੱਕਰਾਜਾ)-ਬਾਬਾ ਸ੍ਰੀ ਚੰਦ ਖ਼ਾਲਸਾ ਕਾਲਜ ਫ਼ਾਰ ਵੁਮੈਨ ਗਾਹਲੜੀ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਧਰਤੀ ਦੀ ਮਹੱਤਤਾ 'ਤੇ ਭਾਸ਼ਣ ਤੇ ਕਵਿਤਾਵਾਂ ਪੇਸ਼ ਕੀਤੀਆਂ ਅਤੇ ਧਰਤੀ ਨੰੂ ਹਰਾ ਭਰਾ ਬਣਾਉਣ ਲਈ ਆਪਣੇ ਵਿਚਾਰ ਪੇਸ਼ ਕੀਤੇ ਗਏ | ਵਿਦਿਆਰਥਣਾਂ ਵਲੋਂ ਧਰਤੀ ਦਿਵਸ ਸਬੰਧੀ ਪੋਸਟਰ ਤਿਆਰ ਕਰਕੇ ਧਰਤੀ ਨੰੂ ਬਚਾਉਣ ਲਈ ਪ੍ਰੇਰਿਤ ਕੀਤਾ ਗਿਆ | ਕਾਲਜ ਦੇ ਕੋਆਰਡੀਨੇਟਰ ਮੈਡਮ ਹਰਦੀਪ ਕੌਰ ਨੇ ਵਿਦਿਆਰਥਣਾਂ ਨੰੂ ਵਾਤਾਵਰਨ ਨੰੂ ਸੰਭਾਲਣ ਅਤੇ ਪਾਣੀ ਨੰੂ ਬਚਾਉਣ ਤੋਂ ਇਲਾਵਾ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਗੈਸ ਸਿਲੰਡਰ ਤੋਂ ਹੋਏ ਝਗੜੇ 'ਚ ਮਾਂ-ਪੁੱਤ 'ਤੇ ਮਾਮਲਾ ਦਰਜ ਅਗਲੀ ਖ਼ਬਰ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਦੀ ਕੁੱਟਮਾਰ ਕਰ ਕੇ 4 ਹਜ਼ਾਰ ਰੁਪਏ ਖੋਹੇ
Ad Position 24