06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਮਲੇਰੀਏ ਤੇ ਟੀ.ਬੀ. ਤੋਂ ਬਚਾਅ ਬਾਰੇ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 23-04-2026
ਪਠਾਨਕੋਟ, 22 ਅਪ੍ਰੈਲ (ਵਿਨੋਦ)-ਵਿਸ਼ਵ ਮਲੇਰੀਆ ਦਿਵਸ ਸਬੰਧੀ ਸਿਵਲ ਸਰਜਨ ਡਾ: ਸੁਨੀਤਾ ਸ਼ਰਮਾ ਦੇ ਹੁਕਮਾਂ ਅਨੁਸਾਰ ਤੇ ਐਪੀਡਮੋਲੋਜਿਸਟ ਡਾ: ਸਚਿਨ ਗੁਲੇਰੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਠਾਨਕੋਟ ਦੇ ਅਰਬਨ ਏਰੀਏ ਵਿਚ ਮਾਈਗਰੇਟਰੀ ਪਾਪੂਲੇਸ਼ਨ ਦਾ ਸਰਵੇਖਣ ਤੇ ਸਪਰੇ ਕਰਦੇ ਹੋਏ ਬਰੀਡਿੰਗ ਚੈੱਕਰ ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਮਲੇਰੀਆ ਬੁਖ਼ਾਰ ਬਾਰੇ ਦੱਸਿਆ ਗਿਆ ਤੇ ਨਾਲ ਹੀ ਲੋਕਾਂ ਨੂੰ ਟੀ.ਬੀ. ਲੱਛਣ ਤੇ ਬਚਾਅ ਬਾਰੇ ਦੱਸਿਆ ਗਿਆ | ਹੈਲਥ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਪਠਾਨਕੋਟ ਸ਼ਹਿਰ ਵਿਚ ਕਈ ਥਾਵਾਂ ਦੇ ਲੋਕਾਂ ਦੇ ਘਰਾਂ ਵਿਚ ਚੈਕਿੰਗ ਕੀਤੀ ਗਈ ਜਿੱਥੇ ਮਲੇਰੀਏ ਦਾ ਲਾਰਵਾ ਪਾਇਆ ਗਿਆ ਉਸ ਨੂੰ ਮੌਕੇ 'ਤੇ ਨਸ਼ਟ ਕੀਤਾ ਗਿਆ ਤੇ ਲੋਕਾਂ ਨੂੰ ਮਲੇਰੀਏ ਦੇ ਬਚਾਅ ਦੇ ਉਪਾਏ ਦੱਸੇ ਗਏ |
Ad Position 22
No active advertisement
ਪਿਛਲੀ ਖ਼ਬਰ ਕੈਲੀਡੋਨਿਅਨ ਇੰਟਰਨੈਸ਼ਨਲ ਸਕੂਲ ਵਿਚ 'ਸਟੈਮ ਰੇਜ਼ਿੰਗ ਇੰਡੀਆ' ਈਵੈਂਟ ਕਰਵਾਇਆ ਅਗਲੀ ਖ਼ਬਰ ਪ੍ਰੈਜ਼ੀਟੇਸ਼ਨ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮਨਾਇਆ
Ad Position 24