06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸ਼ੀਤਲ ਕੁਮਾਰ ਨੀਟਾ ਨੂੰ ਰਾਵਾਧਸ ਜ਼ਿਲ੍ਹਾ ਮੀਤ ਪ੍ਰਧਾਨ ਦੇ ਅਹੁਦੇ ਤੋਂ ਮੁਅੱਤਲ ਕੀਤਾ- ਰਾਹੁਲ ਸਿੱਧੂ <br/>

Ad Position 21
No active advertisement
ਅਜੀਤ ਡੈਸਕ 23-04-2026
ਪਠਾਨਕੋਟ, 22 ਅਪ੍ਰੈਲ (ਵਿਨੋਦ)- ਰਾਸ਼ਟਰੀ ਵਾਲਮੀਕੀ ਧਰਮ ਸਮਾਜ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ਼ੀਤਲ ਕੁਮਾਰ ਨੀਟਾ ਨੂੰ ਸੰਗਠਨ ਵਿਰੋਧੀ ਕਾਰਵਾਈਆਂ ਦੇ ਚੱਲਦੇ ਸੰਗਠਨ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ | ਪੰਜਾਬ ਸੀਨੀਅਰ ਮੀਤ ਪ੍ਰਧਾਨ ਰਾਹੁਲ ਸਿੱਧੂ ਨੇ ਦੱਸਿਆ ਕਿ ਸ਼ੀਤਲ ਕੁਮਾਰ ਨੀਟਾ ਸੰਗਠਨ ਦੀ ਨੀਤੀਆਂ 'ਤੇ ਖਰੇ ਨਹੀਂ ਉਤਰ ਰਹੇ ਸਨ ਅਤੇ ਉਨ੍ਹਾਂ ਦੇ ਖ਼ਿਲਾਫ਼ ਕਈ ਸ਼ਿਕਾਇਤਾਂ ਵੀ ਪੰਜਾਬ ਪ੍ਰਧਾਨ ਅਮਿਤ ਰੰਧਾਵਾ ਨੂੰ ਪ੍ਰਾਪਤ ਹੋਈਆਂ ਸੀ ਜਿਸ ਦੇ ਚੱਲਦੇ ਅਮਿਤ ਰੰਧਾਵਾ ਦੇ ਨਿਰਦੇਸ਼ਾਂ ਅਨੁਸਾਰ ਸ਼ੀਤਲ ਕੁਮਾਰ ਨੀਟਾ ਨੂੰ ਸੰਗਠਨ ਵਿਚੋਂ ਬਾਹਰ ਕੱਢ ਦਿੱਤਾ ਗਿਆ ਹੈ ਤੇ ਸੰਗਠਨ ਨਾਲ ਉਸ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਵਾਸਤਾ ਨਹੀਂ ਹੋਵੇਗਾ, ਜਿਹੜਾ ਵੀ ਵਿਅਕਤੀ ਸੰਗਠਨ ਦੀ ਦੁਰਵਰਤੋਂ ਕਰੇਗਾ ਜਾਂ ਉਸ ਦੀ ਨੀਤੀਆਂ ਅਨੁਸਾਰ ਕੰਮ ਨਹੀਂ ਕਰੇਗਾ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਘਰੋਟਾ ਵਿਖੇ ਬਲਾਕ ਪੱਧਰੀ ਦਫ਼ਤਰ ਤੇ ਆਈ.ਟੀ.ਆਈ. ਖੋਲ੍ਹਣ ਦੀ ਮੰਗ ਨੂੰ ਲੈ ਕੇ ਰਾਜਪਾਲ ਪੰਜਾਬ ਨੂੰ ਮਿਲੇ ਬਲਾਕ ਸੰਮਤੀ... ਅਗਲੀ ਖ਼ਬਰ 24 ਘੰਟਿਆਂ 'ਚ ਰੰਗਦਾਰੀ ਮਾਮਲੇ ਦੇ ਦੋਸ਼ੀਆਂ ਦੀ ਗਿ੍ਫ਼ਤਾਰੀ
Ad Position 24