02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਅਮਨ ਭੱਲਾ ਗਰੁੱਪ ਆਫ਼ ਇੰਸਟੀਚਿਊਟਜ਼ ਵਿਖੇ ਕਨਵੋਕੇਸ਼ਨ ਤੇ ਐਲੂਮਨੀ ਮੀਟ ਕੱਲ੍ਹ

Ad Position 21
No active advertisement
ਅਜੀਤ ਡੈਸਕ 24-04-2026
ਦੀਨਾਨਗਰ, 23 ਅਪ੍ਰੈਲ (ਸ਼ਾਮ ਸਿੰਘ ਘੁੰਮਣ)-ਅਮਨ ਭੱਲਾ ਗਰੁੱਪ ਆਫ਼ ਇੰਸਟੀਚਿਊਟਸ ਕੋਟਲੀ ਪਠਾਨਕੋਟ ਵਿਖੇ ਇੰਸਟੀਚਿਊਟਸ ਦੀ ਸਲਾਨਾ ਕਨਵੋਕੇਸ਼ਨ ਤੇ ਐਲੂਮਨੀ ਮੀਟ 25 ਅਪ੍ਰੈਲ ਨੂੰ ਕਰਵਾਈ ਜਾ ਰਹੀ ਹੈ | ਇੰਸਟੀਚਿਊਟਸ ਦੇ ਪ੍ਰਧਾਨ ਰਮਨ ਭੱਲਾ, ਚੇਅਰਪਰਸਨ ਅਨੂ ਭੱਲਾ, ਟਰੱਸਟੀ ਆਕਾਸ਼ ਨਾਰੰਗ ਤੇ ਮੈਨੇਜਿੰਗ ਡਾਇਰੈਕਟਰ ਡਾ: ਪੂਜਾ ਓਹਰੀ ਨੇ ਕਿਹਾ ਕਿ ਕਨਵੋਕੇਸ਼ਨ ਅਤੇ ਐਲੂਮਨੀ ਮੀਟ ਸਮਾਗਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸ਼ਾਮਿਲ ਹੋਣਗੇ | ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਸੁਜਾਨਪੁਰ ਦੇ ਵਿਧਾਇਕ ਨਰੇਸ਼ ਪੁਰੀ ਤੇ ਭੋਆ ਹਲਕੇ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਕਨਵੋਕੇਸ਼ਨ 'ਚ ਕਾਲਜ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦੇ ਇਲਾਵਾ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੇ ਮਿਲਣ ਸਮਾਗਮ ਦੀ ਰੌਣਕ ਵਧਾਉਣ ਲਈ ਪ੍ਰਸਿੱਧ ਪੰਜਾਬੀ ਗਾਇਕ ਕਮਲ ਗਰੇਵਾਲ ਵੀ ਉਚੇਚੇ ਤੌਰ
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੰਦਕੇ ਦੇ ਕਲਾਸ ਰੂਮ ਦਾ ਉਦਘਾਟਨ ਅਗਲੀ ਖ਼ਬਰ ਸੂਬੇ ਦੇ ਲੋਕ 2027 ਵਿਚ ਸੂਬੇ ਦੀ ਵਾਗਡੋਰ ਕਾਂਗਰਸ ਪਾਰਟੀ ਦੇ ਹੱਥ ਸੌਂਪਣਗੇ -ਕੈਪਟਨ ਸੰਧੂ/ਪ੍ਰਧਾਨ ਮੁੱਲਾਂਪੁਰ/ਈਸੇਵਾਲ...
Ad Position 24