01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਆਕਲੈਂਡ ਪਬਲਿਕ ਸਕੂਲ 'ਚ ਹੋਣਹਾਰ ਵਿਦਿਆਰਥੀ ਸਨਮਾਨਿਤ

Ad Position 21
No active advertisement
ਅਜੀਤ ਡੈਸਕ 24-04-2026
ਸ਼ਾਹਪੁਰ ਕੰਢੀ, 23 ਅਪ੍ਰੈਲ (ਰਣਜੀਤ ਸਿੰਘ)- ਆਕਲੈਂਡ ਪਬਲਿਕ ਸਕੂਲ ਵਿਖੇ ਅੱਜ ਚੇਅਰਪਰਸਨ ਉਰਮਿਲਾ ਠਾਕੁਰ, ਡਾਇਰੈਕਟਰ ਸਵਰ ਠਾਕੁਰ, ਐਮ.ਡੀ. ਰਾਜੇਸ਼ ਕਾਂਡਾ ਤੇ ਰਾਧਿਕਾ ਠਾਕੁਰ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਹੋਣਹਾਰ ਵਿਦਿਆਰਥੀਆਂ ਦੇ ਮਾਤਾ-ਪਿਤਾ ਨੰੂ ਵੀ ਸੱਦਾ ਪੱਤਰ ਦਿੱਤਾ ਗਿਆ ਸੀ | 10ਵੀਂ ਜਮਾਤ ਦੀ ਪ੍ਰੀਖਿਆ 'ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੰੂ ਮੈਨੇਜਮੈਂਟ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਪ੍ਰਬੰਧਨ ਨੇ ਹੋਣਹਾਰ ਵਿਦਿਆਰਥੀਆਂ ਨੰੂ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਮਾਤਾ-ਪਿਤਾ ਦਾ ਸਹਿਯੋਗ ਵਿਦਿਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਨਾਲ ਸੰਭਵ ਹੋ ਸਕਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖ਼ਿਲਾਫ਼ ਕਾਨੂੰਨ ਇਤਿਹਾਸਕ ਕਦਮ-ਕੰਗ ਤੇ ਮੰਤਰੀ
Ad Position 24