08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ 'ਚ ਧਰਤੀ ਦਿਵਸ ਸਮਾਗਮ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਕੋਟਲੀ ਸੂਰਤ ਮੱਲ੍ਹੀ, 24 ਅ੍ਰਪੈਲ (ਕੁਲਦੀਪ ਸਿੰਘ ਨਾਗਰਾ)- ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਿਚ ਅੱਜ ਧਰਤੀ ਦਿਵਸ ਬੜੇ ਹੀ ਉਤਸ਼ਾਹ ਤੇ ਜ਼ਿੰਮੇਵਾਰੀ ਨਾਲ ਮਨਾਇਆ ਗਿਆ | ਇਸ ਸਬੰਧੀ ਪਿ੍ੰਸੀਪਲ ਸ਼ਰਨਜੀਤ ਕੌਰ ਨੇ ਦੱ ਸਿਆ ਕਿ ਸਕੂਲ ਦੀ ਸਵੇਰ ਦੀ ਅਸੈਂਬਲੀ ਦੌਰਾਨ ਵਿਦਿਆਰਥੀਆਂ ਵਲੋਂ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਅਤੇ ਕੁਦਰਤੀ ਵਾਤਾਵਰਣ ਦੀ ਰੱਖਿਆ ਕਰਨ ਦੀ ਸਹੁੰ ਚੁੱਕੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਇਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਨੇ ਭਾਸ਼ਣ, ਕਵਿਤਾ ਤੇ ਸਲੋਗਨ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਧਰਤੀ ਦੀ ਸੰਭਾਲ ਦੇ ਸੰਦੇਸ਼ ਨੂੰ ਬੜੀ ਸੁੰਦਰ ਢੰਗ ਨਾਲ ਪੇਸ਼ ਕੀਤਾ | ਪਿ੍ੰਸੀਪਲ ਸ਼ਰਨਜੀਤ ਕੌਰ ਨੇ ਇਸ ਤਰ੍ਹਾਂ ਦੇ ਸਮਾਗਮਾਂ ਨੂੰ ਸਮੇਂ ਦੀ ਲੋੜ ਦੱਸਿਆ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਛੋਟੇਪੁਰ ਵੱਖ-ਵੱਖ ਪਿੰਡਾਂ 'ਚ ਵਰਕਰਾਂ ਨੂੰ ਮਿਲੇ ਅਗਲੀ ਖ਼ਬਰ ਜੀ.ਟੀ.ਬੀ. ਇੰਟਰਨੈਸ਼ਨਲ ਸਕੂਲ ਵਿਖੇ ਤੀਜਾ ਨੈਸ਼ਨਲ ਬਾਸਕਿਟਬਾਲ ਟੂਰਨਾਮੈਂਟ ਯਾਦਗਾਰੀ ਹੋ ਨਿਬੜਿਆ <br/>
Ad Position 24