15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸਵਾਮੀ ਸਰਵਾਨੰਦ ਕਾਲਜ ਆਫ਼ ਫਾਰਮੇਸੀ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 26-04-2026
ਦੀਨਾਨਗਰ, 25 ਅਪ੍ਰੈਲ (ਸੋਢੀ/ਸ਼ਰਮਾ/ਘੁੰਮਣ)-ਸਵਾਮੀ ਸਰਵਾਨੰਦ ਕਾਲਜ ਆਫ ਫਾਰਮੇਸੀ ਦਾ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨਿਆ ਬੀ ਫਾਰਮੇਸੀ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਐਲਾਨੇ ਨਤੀਜੇ ਵਿਚ ਕਾਲਜ ਦੇ ਵਿਦਿਆਰਥੀ ਮਹਿਕਦੀਪ ਸਿੰਘ ਨੇ 8.73 ਐਸ.ਜੀ.ਪੀ.ਏ. ਅੰਕ ਹਾਸਲ ਕਰਕੇ ਸੰਸਥਾ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰਾਂ ਕਾਰਤਿਕ ਸ਼ਰਮਾ ਨੇ 8.62 ਐਸ.ਜੀ.ਪੀ.ਏ. ਤੇ ਨੁਪੁਰ ਸੈਣੀ ਨੇ 8.48 ਐਸ.ਜੀ.ਪੀ.ਏ. ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਸੰਸਥਾ ਦੇ ਸ਼ਾਨਦਾਰ ਨਤੀਜੇ ਲਈ ਕਾਲਜ ਦੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਡਿਤ ਮੋਹਨ ਲਾਲ ਗਲੋਬਲ ਸਕੂਲ 'ਚ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਬੇਰਿੰਗ ਕਾਲਜ ਦੀ ਜਮਾਤ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24