17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ

Ad Position 21
No active advertisement
ਅਜੀਤ ਡੈਸਕ 26-04-2026

ਗੁਰਦਾਸਪੁਰ, 25 ਅਪ੍ਰੈਲ (ਅਸ਼ੋਕ ਸ਼ਰਮਾ)- ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਗ਼ਲਤ ਅਨਸਰਾਂ ਨੰੂ ਕਾਬੂ ਕੀਤਾ ਜਾ ਰਿਹਾ ਹੈ ਜਿਸ ਤਹਿਤ ਏ.ਐਸ.ਆਈ. ਹਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਕਿ ਪੁਰਾਣਾ ਸ਼ਾਲਾ ਤਿੱਬੜੀ ਰੋਡ ਕਿਨਾਰੇ ਝਾੜੀਆਂ ਵਿਚ ਮਨੀ ਪੁੱਤਰ ਰਮੇਸ਼ ਕੁਮਾਰ ਵਾਸੀ ਗਾਂਧੀਆਂ ਪਨਿਆੜ ਲੁੱਕ-ਛਿੱਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਹੈ ਜਿਸ ਨੰੂ ਕਾਬੂ ਕਰਕੇ ਜਦੋਂ ਉਸ ਦੀ ਚੈਕਿੰਗ ਕੀਤੀ ਤਾਂ ਉਸ ਪਾਸੋਂ ਸਿਲਵਰ ਪੰਨੀ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ | ਸ਼ਾਲਾ ਪੁਲਿਸ ਨੇ ਮਨੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਅਖਿਲ ਭਾਰਤੀ ਸਫ਼ਾਈ ਮਜ਼ਦੂਰ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਬੱਸ ਪਾਸ ਮਾਮਲਾ : ਨਿੱਜੀ ਬੱਸ ਸੰਚਾਲਕਾਂ ਦੀ 'ਇਨਕਾਰੀ' ਖ਼ਿਲਾਫ਼ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ
Ad Position 24