19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਇੰਦਰਾ ਕਾਲੋਨੀ ਤੋਂ ਬੱਸ ਕੀਤੀ ਰਵਾਨਾ

Ad Position 21
No active advertisement
ਅਜੀਤ ਡੈਸਕ 26-04-2026
ਪਠਾਨਕੋਟ, 25 ਅਪ੍ਰੈਲ (ਸੁਮਿਤ)- ਵਾਰਡ ਨੰਬਰ 2 ਦੇ ਬੂਥ ਨੰਬਰ 31 ਵਿਖੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ 'ਆਪ' ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 28ਵੀਂ ਬੱਸ ਨੂੰ ਇੰਦਰਾ ਕਾਲੋਨੀ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ, ਸਥਾਨਕ ਨਾਗਰਿਕ ਤੇ ਸਮਾਜ ਸੇਵੀ ਹਾਜ਼ਰ ਰਹੇ | ਵਿਭੂਤੀ ਸ਼ਰਮਾ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਸੀਨੀਅਰ ਨਾਗਰਿਕਾਂ ਨੂੰ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣਾ ਅਤੇ ਉਨ੍ਹਾਂ ਨੂੰ ਅਧਿਆਤਮਿਕ ਅਨੁਭਵ ਪ੍ਰਦਾਨ ਕਰਨਾ ਹੈ | ਯਾਤਰਾ ਦੌਰਾਨ ਸ਼ਰਧਾਲੂਆਂ ਲਈ ਆਵਾਜਾਈ, ਰਿਹਾਇਸ਼ ਤੇ ਖਾਣ-ਪੀਣ ਦੀ ਸੁਵਿਧਾ ਸਰਕਾਰ ਵਲੋਂ ਮੁਹੱਈਆ ਕਰਵਾਈ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਹਲਕਾ ਭੋਆ ਦੀਆਂ ਵੱਖ-ਵੱਖ ਪੰਚਾਇਤਾਂ ਨੰੂ 2.50 ਕਰੋੜ ਦੀਆਂ ਗਰਾਂਟਾਂ ਵੰਡੀਆਂ ਅਗਲੀ ਖ਼ਬਰ ਟਰੈਫ਼ਿਕ ਜਾਮ ਤੋਂ ਰਾਹਤ ਲਈ ਸ਼ਹਿਰ 'ਚ ਯੈਲੋ ਲਾਈਨ ਦਾ ਕੰਮ ਸ਼ੁਰੂ, ਵਪਾਰੀਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ
Ad Position 24