24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਮੱਲਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 27-04-2026
ਧਾਰੀਵਾਲ, 26 ਅਪ੍ਰੈਲ (ਸਵਰਨ ਸਿੰਘ)- ਆਈ.ਸੀ.ਐਸ.ਈ. ਬੋਰਡ ਨਵੀਂ ਦਿੱਲੀ ਵਲੋਂ ਕਰਵਾਏ ਗਏ ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਨੇ ਮੱਲ੍ਹਾਂ ਮਾਰੀਆਂ ਹਨ | ਡਾਇਰੈਕਟਰ ਫਾਦਰ ਜੋਸ਼ ਪਡਿਆਟੀ ਤੇ ਪਿ੍ੰਸੀਪਲ ਸਿਸਟਰ ਦਿਵਿਆ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਆਈ.ਸੀ.ਐਸ.ਈ. ਸਕੂਲਾਂ ਦੇ ਐਥਲੈਟਿਕਸ ਮੁਕਾਬਲੇ ਸਰਕਾਰੀ ਕਾਲਜ ਗੁਰਦਾਸਪੁਰ ਦੀ ਗਰਾਊਾਡ ਵਿਚ ਹੋਏ ਜਿਸ ਵਿਚ ਉਨ੍ਹਾਂ ਦੇ ਸਕੂਲ ਨੇ 9 ਸੋਨ, 3 ਚਾਂਦੀ ਤੇ 4 ਕਾਂਸੇ ਦੇ ਤਮਗੇ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਖੇਡਾਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਅੱਗ ਲੱਗਣ ਨਾਲ 25 ਕਿੱਲੇ ਨਾੜ ਸੜ ਕੇ ਸੁਆਹ ਅਗਲੀ ਖ਼ਬਰ ਬ੍ਰਹਮਪੁਰਾ ਨੇ ਖਡੂਰ ਸਾਹਿਬ ਵਿਖੇ ਕੀਤੀ ਵਰਕਰਾਂ ਨਾਲ ਮੀਟਿੰਗ <br/>
Ad Position 24