29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਬੇਬੇ ਨਾਨਕੀ ਪਬਲਿਕ ਸਕੂਲ ਘਣੀਏ-ਕੇ-ਬਾਂਗਰ ਦੀ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 28-04-2026
ਫ਼ਤਹਿਗੜ੍ਹ ਚੂੜੀਆਂ, 27 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਇਲਾਕੇ ਦੀ ਸਿੱਖਿਆ ਸੰਸਥਾ ਬੇਬੇ ਨਾਨਕੀ ਪਬਲਿਕ ਸਕੂਲ ਘਣੀਏ-ਕੇ-ਬਾਂਗਰ ਦੀ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਾਰੇ ਬੱਚਿਆਂ ਨੇ ਚੰਗੇ ਨੰਬਰ ਹਾਸਲ ਕੀਤੇ | ਨਤੀਜੇ ਵਿਚ ਹਰਲੀਨ ਕੌਰ ਨੇ 94 ਫ਼ੀਸਦੀ ਅੰਕ ਲੈ ਕੇ ਪਹਿਲਾ, ਨਾਜੀਆ ਨੇ 92 ਫ਼ੀਸਦੀ ਅੰਕਾਂ ਨਾਲ ਦੂਸਰਾ, ਹਰਮਨਜੀਤ ਕੌਰ ਨੇ 88.5 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਤਰਨਜੀਤ ਕੌਰ ਸਮੇਤ ਸਮੂਹ ਸਟਾਫ਼ ਨੇ ਅੱਵਲ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ਜ਼ਿੰਦਗੀ ਨੂੰ ਨਿਖਾਰਨ ਵਾਸਤੇ ਸੰਸਥਾ ਵਲੋਂ ਯਤਨਸ਼ੀਲ ਕਦਮ ਚੁੱਕੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਬਿਜਲੀ ਦੇ ਅਣਐਲਾਨੇ ਕੱਟਾਂ ਵਿਰੁੱਧ ਰੋਸ ਧਰਨਾ ਕੱਲ੍ਹ ਅਗਲੀ ਖ਼ਬਰ ਬੇਬੇ ਨਾਨਕੀ ਖ਼ਾਲਸਾ ਕਾਲਜ ਫਾਰ ਵੂਮੈਨ ਧਾਰੀਵਾਲ ਵਿਖੇ ਵਿਦਾਇਗੀ ਸਮਾਰੋਹ
Ad Position 24