11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬਿਜਲੀ ਕੱਟਾਂ ਨੂੰ ਲੈ ਕੇ ਐਕਸੀਅਨ ਬਟਾਲਾ ਦਾ ਘਿਰਾਓ ਅੱਜ-ਬਲਦੇਵ ਸਿੰਘ ਜ਼ੀਰਾ

Ad Position 21
No active advertisement
ਅਜੀਤ ਡੈਸਕ 29-04-2026
ਫਤਹਿਗੜ੍ਹ ਚੂੜੀਆਂ, 28 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੇ ਸੱਦੇ ਉੱਪਰ ਜਥੇਬੰਦੀ ਵਲੋਂ ਲਗਾਏ ਜਾਏ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਪੰਜਾਬ ਸਰਕਾਰ ਖਿਲਾਫ ਰੋਸ ਧਰਨੇੇ ਅਤੇ ਪ੍ਰਦਰਸ਼ਨ ਕੀਤੇ ਜਾਣਗੇ | ਇਸੇ ਲੜੀ ਤਹਿਤ ਅੱਜ 29 ਅਪ੍ਰੈਲ ਨੂੰ ਬਟਾਲਾ ਵਿਖੇ ਐਕਸੀਅਨ ਦਫਤਰ ਦਾ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਲੱਗ ਰਹੇ ਬਿਜਲੀ ਦੇ ਕੱਟਾਂ ਕਰ ਕੇ ਅੱਤ ਦੀ ਗਰਮੀ ਵਿਚ ਘਰਾਂ ਵਿਚ ਬਿਮਾਰ ਪਏ ਬਜ਼ੁਰਗ, ਬੱਚੇ ਅਤੇ ਆਮ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਭਿੰਡੀ ਸੈਦਾਂ 'ਚ 11 ਹਜ਼ਾਰ ਲੀਟਰ ਲਾਵਾਰਿਸ ਲਾਹਣ ਬਰਾਮਦ <br/> ਅਗਲੀ ਖ਼ਬਰ ਆਰ.ਆਰ. ਬਾਵਾ ਕਾਲਜ ਬਟਾਲਾ ਵਿਖੇ 5ਵਾਂ ਸਾਲਾਨਾ ਫੈਸ਼ਨ ਸ਼ੋਅ 'ਸੂਈ-ਧਾਗਾ' ਕਰਵਾਇਆ
Ad Position 24