12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਨਗਰ ਕੌਂਸਲ ਦੀਨਾਨਗਰ, ਧਾਰੀਵਾਲ, ਗੁਰਦਾਸਪੁਰ ਤੇ ਕਾਦੀਆਂ ਦੀ ਵੋਟਰ ਸੂਚੀਆਂ ਦੀ ਸੀਮਤ ਸੋਧ ਲਈ ਸਮਾਂ ਸਾਰਨੀ ਜਾਰੀ <br/>

Ad Position 21
No active advertisement
ਅਜੀਤ ਡੈਸਕ 29-04-2026
ਗੁਰਦਾਸਪੁਰ, 28 ਅਪ੍ਰੈਲ (ਚੱਕਰਾਜਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਪ੍ਰੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਂਸਲ ਦੀਨਾਨਗਰ, ਧਾਰੀਵਾਲ, ਗੁਰਦਾਸਪੁਰ ਤੇ ਕਾਦੀਆਂ ਦੀਆਂ ਵੋਟਰ ਸੂਚੀਆਂ ਦੀ ਸੀਮਤ ਸੋਧ ਲਈ ਸਮਾਂ ਸਾਰਨੀ ਜਾਰੀ ਕੀਤੀ ਗਈ ਹੈ | ਉਨ੍ਹਾਂ ਦੱਸਿਆਂ ਕਿ ਅੱਜ 29 ਅਪ੍ਰੈਲ ਨੂੰ ਵੋਟਰ ਸੂਚੀਆਂ ਦੀ ਡਰਾਫ਼ਟ ਪਬਲੀਕੇਸ਼ਨ ਜਾਰੀ ਹੋਵੇਗੀ, ਦਾਅਵੇ ਤੇ ਇਤਰਾਜ਼ 30 ਅਪ੍ਰੈਲ ਤੋਂ 6 ਮਈ ਤੱਕ ਭਰੇ ਜਾ ਸਕਦੇ ਹਨ | 13 ਮਈ ਨੂੰ ਦਾਅਵੇ ਅਤੇ ਇਤਰਾਜ਼ ਦੂਰ ਕੀਤੇ ਜਾਣਗੇ ਅਤੇ 15 ਮਈ ਨੰੂ ਵੋਟਰ ਸੂਚੀਆਂ ਦੀ ਫਾਈਨਲ ਪਬਲੀਕੇਸ਼ਨ ਜਾਰੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਮੰਗਾਂ ਨਾ ਮੰਨਣ 'ਤੇ ਸੰਘਰਸ਼ ਦਾ ਲਿਆ ਫ਼ੈਸਲਾ- ਨਰਿੰਦਰ ਸ਼ਰਮਾ ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਬਾਲੇਵਾਲ ਦੇ ਪ੍ਰਾਇਮਰੀ ਸਕੂਲ ਦੇ ਕਲਾਸ ਰੂਮ ਦਾ ਕੀਤਾ ਉਦਘਾਟਨ
Ad Position 24