12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਰਜਨੀਸ਼ ਗਰਗ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ ਵਜੋਂ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 29-04-2026
ਪਠਾਨਕੋਟ, 28 ਅਪੈ੍ਰਲ (ਵਿਨੋਦ)-ਰਜਨੀਸ਼ ਗਰਗ ਵਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ ਦਾ ਅਹੁਦਾ ਸੰਭਾਲ ਲਿਆ ਗਿਆ ਹੈ | ਸੈਸ਼ਨ ਜੱਜ ਰਜਨੀਸ਼ ਗਰਗ ਜਦੋਂ ਹੀ ਕੋਰਟ ਕੰਪਲੈਕਸ ਵਿਚ ਦਾਖ਼ਲ ਹੋਏ ਤਾਂ ਜੁਡੀਸ਼ੀਅਲ ਅਧਿਕਾਰੀਆਂ ਅਤੇ ਬਾਰ ਐਸੋਸੀਏਸ਼ਨ ਪਠਾਨਕੋਟ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ, ਇਸ ਮਗਰੋਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ | ਇਸ ਮੌਕੇ ਏਕਤਾ ਉੱਪਲ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਜਸਬੀਰ ਕੌਰ ਪਿ੍ੰਸੀਪਲ ਅਤੇ ਫੈਮਲੀ ਕੋਰਟ ਜੱਜ, ਰਾਜਵੰਤ ਕੌਰ ਜੱਜ ਸੀਨੀਅਰ ਡਵੀਜ਼ਨ, ਰੁਪਿੰਦਰ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਸ਼ੇਰ ਸਿੰਘ ਅਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ, ਸੀ. ਜੇ. ਐੱਮ. ਪ੍ਰਭਜੋਤ ਕੌਰ, ਬਬੀਤਾ ਜੱਜ ਜੂਨੀਅਰ ਡਵੀਜ਼ਨ, ਨਾਜ਼ਮੀਨ ਸਿੰਘ ਜੱਜ ਜੂਨੀਅਰ ਡਵੀਜ਼ਨ, ਰਵਨੀਤ ਕੌਰ ਬੇਦੀ ਜੱਜ ਜੂਨੀਅਰ ਡਵੀਜ਼ਨ, ਅਰਵਿੰਦ ਸਿੰਘ ਜੱਜ ਜੂਨੀਅਰ ਡਵੀਜ਼ਨ, ਐਡਵੋਕੇਟ ਮਰੀਨਾਲ ਮਹਿਤਾ ਤੇ ਪ੍ਰਭਜੋਤ ਸਿੰਘ ਸੰਧੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਵਿਸ਼ਿਆਂ ਦੇ ਕੋਰਸ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਬੇਅਦਬੀ ਅਤੇ ਹਿੰਦੂ ਦੇਵੀ-ਦੇਵਤਿਆਂ ਦਾ ਅਪਮਾਨ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਕੀਤੀ ਮੀਟਿੰਗ
Ad Position 24