28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜਸ਼ਨਪ੍ਰੀਤ ਸਿੰਘ ਨੇ ਦਸਵੀਂ ਦੀ ਪ੍ਰੀਖਿਆ 'ਚੋਂ 94 ਫੀਸਦੀ ਅੰਕ ਹਾਸਿਲ ਕੀਤੇ

Ad Position 21
No active advertisement
ਅਜੀਤ ਡੈਸਕ 02-05-2026
ਵਡਾਲਾ ਬਾਂਗਰ, 1 ਮਈ (ਭੁੰਬਲੀ)-ਇਥੋਂ ਨਜ਼ਦੀਕ ਪੈਂਦੇ ਸੇਂਟ ਥਾਮਸ ਸਕੂਲ ਮਸਤਕੋਟ (ਆਈ.ਸੀ.ਐਸ.ਈ.) ਦਾ ਦਸਵੀਂ ਦੀ ਨਤੀਜਾ ਸੌ ਫੀਸਦੀ ਰਿਹਾ ਹੈ | ਇਸ ਸੰਬੰਧੀ ਪਿ੍ੰ. ਸਾਗੁਨਾ ਲੇ ਦੱਸਿਆ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ 10ਵੀਂ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ ਇਸ ਪ੍ਰੀਖਿਆ ਵਿਚੋਂ 94 ਫ਼ੀਸਦੀ ਅੰਕ ਹਾਸਿਲ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦਕਿ ਅਗਮਜੌਤ ਕੌਰ ਨੇ ਦੂਜਾ ਤੇ ਭਵਗੁਨਕਰਨ ਨੇ 93 ਫੀਸਦੀ ਅੰਕ ਹਾਸਿਲ ਕਰ ਕੇ ਤੀਸਰਾ ਸਥਾਨ ਲਿਆ ਹੈ | ਇਸ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੇ ਵੀ 80 ਫੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ, ਜੋ ਸਕੂਲ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਸਕੂਲ ਮੈਨੇਜਮੈਂਟ ਵਲੋਂ ਉਕਤ ਹੋਣਹਾਰ ਵਿਦਿਆਰਥੀਆਂ ਦਾ ਮਾਣ-ਸਨਮਾਨ ਵੀ ਕੀਤਾ ਅਤੇ ਉਨ੍ਹਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ ਅਗਲੀ ਖ਼ਬਰ ਆਰੀਆ ਕਾਲਜ ਦੀ ਗਰਿਮਾ ਸ਼ਰਮਾ ਐਮ.ਏ. ਪੋਲਿਟਿਕਲ ਸਾਇੰਸ (ਪਹਿਲਾ ਸਮੈਸਟਰ) ਪੀ.ਯੂ. 'ਚ ਅੱਵਲ <br/>
Ad Position 24