28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਕਾਹਨੂੰਵਾਨ ਪੁਲਿਸ ਵਲੋਂ 6 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ

Ad Position 21
No active advertisement
ਅਜੀਤ ਡੈਸਕ 04-05-2026
ਕਾਹਨੂੰਵਾਨ, 3 ਮਈ (ਨਿਸ਼ਾਨ ਸਿੰਘ ਚਾਹਲ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਥਾਣਾ ਕਾਹਨੂੰਵਾਨ ਦੀ ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਇਕ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਸਬ-ਇੰਸਪੈਕਟਰ ਲਖਵਿੰਦਰ ਸਿੰਘ ਵਲੋਂ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਪੁਲ ਸਠਿਆਲੀ ਕੋਲ ਨਾਕਾ ਲਗਾਇਆ ਹੋਇਆ ਸੀ ਕਿ ਇਸ ਦੌਰਾਨ ਇਕ ਨੌਜਵਾਨ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਦੋਸ਼ੀ ਦੀ ਪਹਿਚਾਣ ਸਾਹਿਲ ਪੁੱਤਰ ਰਵੀ ਮਸੀਹ ਵਾਸੀ ਕਿ੍ਸ਼ਚੀਅਨ ਮੁਹੱਲਾ ਕਾਹਨੂੰਵਾਨ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਦੇ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਨੇ ਆਪਣੇ 4 ਸਾਲ ਰਾਜ ਦੌਰਾਨ ਸਾਰੇ ਵਾਅਦੇ ਕੀਤੇ ਪੂਰੇ- ਹਲਕਾ ਇੰਚਾਰਜ ਪੰਨੂੰ ਅਗਲੀ ਖ਼ਬਰ ਟੈਕਨੀਕਲ ਸਰਵਿਸਿਜ ਯੂਨੀਅਨ ਨੇ ਮਜ਼ਦੂਰ ਦਿਵਸ ਮਨਾਇਆ
Ad Position 24