06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਹਲਕਾ ਇੰਚਾਰਜ ਕੁਲਦੀਪ ਸਿੰਘ ਕਾਹਲੋਂ ਵਲੋਂ ਲੱਡੂ ਵੰਡ ਕੇ ਵਰਕਰਾਂ ਨਾਲ ਕੀਤੀ ਖੁਸ਼ੀ ਸਾਂਝੀ ਕਾਂਗਰਸ ਪਾਰਟੀ ਨੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੂੰ ਐੱਸ.ਸੀ. ਵਿੰਗ ਪੰਜਾਬ... <br/>

Ad Position 21
No active advertisement
(ਸਫਾ 5 ਦੀ ਬਾਕੀ) <br/> 05-05-2026
ਕਲਾਨੌਰ, 4 ਮਈ (ਪੁਰੇਵਾਲ)-ਅੱਜ ਵੱਖ-ਵੱਖ ਸੂਬਿਆਂ ਦੇ ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਦੇ ਨਤੀਜਿਆਂ 'ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਦੀਆਂ ਖ਼ਬਰਾਂ ਆਉਣ 'ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਭਾਜਪਾ ਦੇ ਹਲਕਾ ਇੰਚਾਰਜ ਕੁਲਦੀਪ ਸਿੰਘ ਕਾਹਲੋਂ ਵਲੋਂ ਵਰਕਰਾਂ 'ਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ | ਹਲਕਾ ਇੰਚਾਰਜ਼ ਕਾਹਲੋਂ ਵਲੋਂ ਵੱਖ -ਵੱਖ ਪਿੰਡਾਂ 'ਚ ਜਾ ਕੇ ਆਪਣੇ ਸਮਰਥਕਾਂ ਤੇ ਵਰਕਰਾਂ ਨਾਲ ਖੁਸ਼ੀ ਸਾਂਝੀ ਕਰਨ ਉਪਰੰਤ ਗੱਲਬਾਤ ਦੌਰਾਨ ਕਿਹਾ ਕਿ ਦੇਸ਼ ਦੇ ਹੋਰਨਾਂ ਸੂਬਿਆਂ ਦੇ ਲੋਕਾਂ ਵਲੋਂ ਵੀ ਭਾਜਪਾ ਨੂੰ ਪਿਆਰ ਦਿੱਤਾ ਜਾ ਰਿਹਾ ਹੈ ਅਤੇ ਭਾਜਪਾ ਦੀਆਂ ਸਰਕਾਰਾਂ ਬਣਨ ਜਾ ਰਹੀਆਂ ਹਨ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰਨਾਂ ਪਾਰਟੀ ਆਗੂਆਂ ਦੇ ਪਿਆਰ ਦਾ ਪ੍ਰਤੀਕ ਹੈ | ਇਸ ਮੌਕੇ ਲਵਪ੍ਰੀਤ ਸਿੰਘ, ਅਰਵਿੰਦਰ ਸਿੰਘ, ਅਜੀਤ ਮਸੀਹ, ਬਲਵਿੰਦਰ ਸਿੰਘ, ਹਰਦੀਪ ਸਿੰਘ, ਜਗਤ ਸਿੰਘ, ਲਖਵਿੰਦਰ ਸਿੰਘ, ਮੰਗਲ ਸਿੰਘ, ਪਰਮਿੰਦਰ ਸਿੰਘ, ਮੰਗਾ ਮਸੀਹ, ਹੀਰਾ ਸਿੰਘ, ਨਿਸ਼ਾਨ ਸਿੰਘ, ਬਲਕਾਰ ਸਿੰਘ, ਬਲਦੇਵ ਸਿੰਘ, ਹਰਭਜਨ ਸਿੰਘ, ਹੀਰਾ ਲਾਲ, ਗਿਆਨ ਸਿੰਘ, ਕੁਲਜੀਤ ਸਿੰਘ ਸਮੇਤ ਹੋਰਨਾਂ ਭਾਜਪਾ ਨੁਮਾਇੰਦਿਆਂ ਵਲੋਂ ਵੀ ਭਾਜਪਾ ਦੀ ਜਿੱਤ 'ਤੇ ਖੁਸ਼ੀ ਮਨਾਈ ਗਈ |
ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਚ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਲਕੇ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ | ਪਾਰਟੀ ਨੇ ਉਨ੍ਹਾਂ ਦੀ ਮਿਹਨਤ ਤੇ ਕੰਮ ਨੂੰ ਦੇਖਦਿਆਂ ਵੱਡੀ ਜ਼ਿੰਮੇਵਾਰੀ ਸੌਪੀ ਹੈ |


Ad Position 22
No active advertisement
ਪਿਛਲੀ ਖ਼ਬਰ ਗਾਜੀਕੋਟ ਨਹਿਰ 'ਚ ਹਨੇਰੀ ਨਾਲ ਡਿੱਗੇ ਰੁੱਖਾਂ ਨੂੰ ਚੁਕਵਾਉਣ ਲਈ ਕਿਸਾਨਾਂ ਨੇ ਪ੍ਰਸ਼ਾਸਨ ਤੋਂ ਲਗਾਈ ਗੁਹਾਰ ਅਗਲੀ ਖ਼ਬਰ ਵੀ.ਐੱਮ.ਐੱਸ. ਇੰਸਟੀਚਿਊਟ 'ਚ ਯੋਗਾ ਤੇ ਧਿਆਨ ਕੈਂਪ
Ad Position 24