06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਅਰਸ਼ਦੀਪ ਸਿੰਘ ਲੁਬਾਣਾ ਨੇ ਏ.ਡੀ.ਸੀ. (ਜ) ਦਾ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 05-05-2026
ਪਠਾਨਕੋਟ, 4 ਮਈ (ਵਿਨੋਦ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅਰਸ਼ਦੀਪ ਸਿੰਘ ਲੁਬਾਣਾ ਨੇ ਏ.ਡੀ.ਸੀ. (ਜ) ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ. ਪਠਾਨਕੋਟ ਦੇ ਤੌਰ 'ਤੇ ਕੰਮ ਕਰ ਰਹੇ ਸਨ | ਆਪਣਾ ਏ.ਡੀ.ਸੀ. (ਜ) ਦਾ ਅਹੁਦਾ ਸੰਭਾਲਣ ਦੌਰਾਨ ਅਰਸ਼ਦੀਪ ਸਿੰਘ ਲੁਬਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਜੋ ਜ਼ਿੰਮੇਵਾਰੀ ਲਗਾਈ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ | ਜਿਹੜੇ ਵੀ ਕੰਮ ਉਨ੍ਹਾਂ ਦੇ ਦਾਇਰੇ 'ਚ ਆਉਂਦੇ ਹਨ, ਉਸ ਸਬੰਧੀ ਹਰੇਕ ਵਿਅਕਤੀ ਨੂੰ ਕਾਨੂੰਨੀ ਪ੍ਰਕਿਰਿਆ ਅਪਣਾਉਣ ਦੇ ਬਾਅਦ ਉਸ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੋਈ ਵੀ ਆਪਣੇ ਸਹੀ ਕੰਮ ਨੂੰ ਲੈ ਕੇ ਉਨ੍ਹਾਂ ਨੂੰ ਮਿਲ ਸਕਦਾ ਹੈ | ਉਹ ਹਰੇਕ ਵਿਅਕਤੀ ਦਾ ਜਾਇਜ਼ ਕੰਮ ਕਰਨ ਲਈ ਵਚਨਬੱਧ ਹਨ | ਜ਼ਿਕਰਯੋਗ ਹੈ ਕਿ ਅਰਸ਼ਦੀਪ ਸਿੰਘ ਲੁਬਾਣਾ ਕੋਲ ਏ.ਡੀ.ਸੀ. (ਜ) ਦੇ ਅਹੁਦੇ ਤੋਂ ਇਲਾਵਾ ਆਰ.ਟੀ.ਏ. ਪਠਾਨਕੋਟ ਦਾ ਵੀ

Ad Position 22
No active advertisement
ਪਿਛਲੀ ਖ਼ਬਰ ਨੇਚਰ ਪਾਰਕ 'ਚ ਲੱਗੇ ਝੂਲੇ ਟੁੱਟੇ ਅਗਲੀ ਖ਼ਬਰ ਅਰਸ਼ਦੀਪ ਸਿੰਘ ਲੁਬਾਣਾ ਨੇ ਏ.ਡੀ.ਸੀ. (ਜ) ਦਾ ਅਹੁਦਾ ਸੰਭਾਲਿਆ <br/>
Ad Position 24