13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਐਸ.ਐਸ.ਐਮ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 06-05-2026
ਦੀਨਾਨਗਰ, 5 ਮਈ (ਸੋਢੀ/ਸ਼ਰਮਾ/ਘੁੰਮਣ)-ਐਸ.ਐਸ.ਐਮ. ਕਾਲਜ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਐਮ.ਏ ਪੰਜਾਬੀ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ: ਆਰ.ਕੇ. ਤੁਲੀ ਨੇ ਦੱਸਿਆ ਕਿ ਐਲਾਨੇ ਗਏ ਨਤੀਜੇ 'ਚ ਵਿਦਿਆਰਥਣ ਸਿਮਰਨ ਤੇ ਰੌਸ਼ਨੀ ਨੇ 7.8 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ, ਮਾਨਸੀ, ਸਾਕਸ਼ੀ ਤੇ ਕਿਰਨ ਬਾਲਾ ਨੇ 7.6 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ 'ਚੋਂ ਦੂਸਰਾ, ਸੁਮਨ ਬਾਲਾ, ਮੀਨਾ, ਪਾਇਲ, ਨਵਜੋਤ ਕੌਰ, ਤਾਨੀਆ ਤੇ ਨੀਤੂ ਬਾਲਾ ਨੇ 7.2 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਤੀਜਾ, ਅਸ਼ਮਾਦੀਪ ਨੇ 7 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ 'ਚੋਂ ਚੌਥਾ ਸਥਾਨ ਪ੍ਰਾਪਤ ਕੀਤਾ ਹੈ | ਪਿ੍ੰਸੀਪਲ ਡਾ: ਤੁਲੀ ਨੇ ਸ਼ਾਨਦਾਰ ਨਤੀਜਿਆਂ 'ਤੇ ਪੰਜਾਬੀ ਵਿਭਾਗ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੌਣੇ 2 ਸਾਲ ਦੀ ਅਸੀਸ ਕੌਰ ਨੇ ਇੰਟਰਨੈਸ਼ਨਲ ਬੁੱਕ ਆਫ਼ ਰਿਕਾਰਡਸ 'ਚ ਨਾਂਅ ਦਰਜ ਕਰਵਾਇਆ ਅਗਲੀ ਖ਼ਬਰ ਪੇਂਡੂ ਤੇ ਸ਼ਹਿਰੀ ਖੇਤਰ ਦੇ ਏ.ਟੀ.ਐਮ 'ਚ ਪੈਸੇ ਨਾ ਹੋਣ ਕਾਰਨ ਖਪਤਕਾਰ ਡਾਢੇ ਪ੍ਰੇਸ਼ਾਨ
Ad Position 24